GNPS Dosanjh Moga

GNPS Dosanjh Moga Guru Nanak Public Sen. Sec. School is one of the best school in Moga Distt.

15/05/2026
*ਗੁਰੂ ਨਾਨਕ ਪਬਲਿਕ ਸਕੂਲ ਦੁਸਾਂਝ ਦਾ 12ਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ।*ਮੋਗਾ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸਕੂਲ ...
13/05/2026

*ਗੁਰੂ ਨਾਨਕ ਪਬਲਿਕ ਸਕੂਲ ਦੁਸਾਂਝ ਦਾ 12ਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ।*
ਮੋਗਾ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸਕੂਲ ਦੁਸਾਂਝ ਦਾ 12ਵੀਂ ਕਲਾਸ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਕਮਰਸ ਗਰੁੱਪ ਵਿੱਚੋਂ ਸੁਖਪ੍ਰੀਤ ਕੌਰ ਨੇ 94.8% ਅੰਕ ਹਾਸਿਲ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ ਵਿਦਿਆਰਥਣ ਸਿਮਰਨਦੀਪ ਕੌਰ ਨੇ 92.8% ਅੰਕਾਂ ਨਾਲ ਦੂਸਰਾ ਸਥਾਨ ਅਤੇ ਅਮਾਨਤ ਕੌਰ ਅਤੇ ਜਪਜੀ ਕੌਰ ਨੇ 91.4 % ਅੰਕਾਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ। ਸਾਇੰਸ ਗਰੁੱਪ ਵਿੱਚੋਂ ਵਿਦਿਆਰਥੀ ਹਰਮਨਦੀਪ ਸਿੰਘ ਨੇ 82.8% ਅੰਕਾਂ ਨਾਲ ਪਹਿਲਾ ਸਥਾਨ ਗੁਰਮੀਤ ਕੌਰ ਨੇ 80.6 % ਅੰਕਾਂ ਨਾਲ ਦੂਸਰਾ ਅਤੇ ਅਨਮੋਲਪ੍ਰੀਤ ਕੌਰ ਨੇ 79.4% ਅੰਕਾਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ। ਆਰਟਸ ਗਰੁੱਪ ਵਿੱਚੋਂ ਸੁਖਜੀਵਨ ਸਿੰਘ ਨੇ 71.8 % ਅੰਕਾਂ ਨਾਲ ਪਹਿਲਾ ਸਥਾਨ ਹਰਮਨਪ੍ਰੀਤ ਕੌਰ ਨੇ 68.6% ਅੰਕਾਂ ਨਾਲ ਦੂਸਰਾ ਅਤੇ ਰਾਜਵਿੰਦਰ ਸਿੰਘ ਨੇ 67.4% ਅੰਕਾਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ। ਸਕੂਲ ਪ੍ਰਧਾਨ ਡਾਕਟਰ ਕੁਲਦੀਪ ਸਿੰਘ ਗਿੱਲ ਅਤੇ ਪ੍ਰਿੰਸੀਪਲ ਸਤਵੀਰ ਸਿੰਘ ਨੇ ਸਾਰੇ ਵਿਦਿਆਰਥੀਆਂ ਅਤੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।

ਗੁਰੂ ਨਾਨਕ ਪਬਲਿਕ  ਸਕੂਲ ਦੁਸਾਂਝ ਦਾ 10ਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ|ਮੋਗਾ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਨਾਨਕ ਪਬਲਿਕ ਸਕੂਲ ਦੁਸਾਂਝ ਦ...
12/05/2026

ਗੁਰੂ ਨਾਨਕ ਪਬਲਿਕ ਸਕੂਲ ਦੁਸਾਂਝ ਦਾ 10ਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ|
ਮੋਗਾ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਨਾਨਕ ਪਬਲਿਕ ਸਕੂਲ ਦੁਸਾਂਝ ਦਾ 10ਵੀਂ ਕਲਾਸ ਦਾ ਨਤੀਜਾ 100 ਪ੍ਰਤੀਸ਼ਤ ਰਿਹਾ । ਵਿਦਿਆਰਥਣ ਦਰਸ਼ੀਲ ਕੌਰ ਨੇ 92.4 %ਅੰਕ ਹਾਸਿਲ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ ਵਿਦਿਆਰਥਣ ਅਮਾਨਤ ਨੇ 88% ਅੰਕਾਂ ਨਾਲ ਦੂਸਰਾ ਅਤੇ ਵਿਦਿਆਰਥੀ ਗੁਨਕਾਰ ਸਿੰਘ ਨੇ 84.4% ਅੰਕ ਹਾਸਿਲ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਨੰਬਰ ਹਾਸਿਲ ਕਰਕੇ 10ਵੀ ਕਲਾਸ ਪਾਸ ਕੀਤੀ। ਸਕੂਲ ਪ੍ਰਧਾਨ ਡਾਕਟਰ ਕੁਲਦੀਪ ਸਿੰਘ ਗਿੱਲ ਅਤੇ ਪ੍ਰਿਸਿਪਲ ਸਤਵੀਰ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਖ਼ਤ ਮਿਹਨਤ ਕਰਨ ਅਤੇ ਇਮਾਨਦਾਰ ਬਣਕੇ ਚੰਗਾ ਨਾਗਰਿਕ ਬਣਨ ਲਈ ਪ੍ਰੇਰਨਾ ਦਿੱਤੀ।

15/04/2026
25/02/2026

Guru Nanak Public Sen. Sec. School

Address

Vill Dosanjh
Moga
142001

Opening Hours

Monday 9am - 3am
Tuesday 9am - 3am
Wednesday 9am - 3am
Thursday 9am - 3am
Friday 9am - 3am
Saturday 9am - 3am

Telephone

+916239870049

Website

Alerts

Be the first to know and let us send you an email when GNPS Dosanjh Moga posts news and promotions. Your email address will not be used for any other purpose, and you can unsubscribe at any time.

Contact The School

Send a message to GNPS Dosanjh Moga:

Shortcuts

Share

Category