16/11/2025
ਸ਼ੁਕਦੇਵਾ ਕਿ੍ਸ਼ਨਾ ਕਾਲਜ ਆਫ ਐਜੂਕੇਸ਼ਨ ਫਾਰ ਗਰਲਜ਼
ਮਹਾਨ ਇਨਕਲਾਬੀ , ਸ਼ਹੀਦ ਕਰਤਾਰ ਸਿੰਘ ਸਰਾਭਾ, ਜਿੰਨਾ ਨੇ ਆਪਣੇ ਛੇ ਸਾਥੀ ਦੇਸ਼ ਭਗਤਾਂ ਸਮੇਤ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਸ਼ਹਾਦਤ ਦਾ ਜਾਮ ਪੀਤਾ , ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦਾ ਹੈ।
🙏🙏