Arya Model Senior secondary school

Directions

Arya Model Senior secondary school Arya Model senior secondary School Moga

24/09/2026
23/09/2026
23/09/2026

ਮੋਗਾ
ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ, ਮੋਗਾ ਵਿਖੇ 23 ਸਤੰਬਰ ਨੂੰ "ਮੇਰੀ ਪੰਜਾਬੀ, ਮੇਰਾ ਮਾਣ" ਥੀਮ ਹੇਠ 'ਵਿਸ਼ਵ ਪੰਜਾਬੀ ਦਿਵਸ' ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਦਿਆਰਥੀਆਂ ਦੀ ਭਾਸ਼ਾ ਪ੍ਰਤੀ ਰੁਚੀ ਅਤੇ ਰਚਨਾਤਮਕਤਾ ਨੂੰ ਵਧਾਉਣ ਲਈ ਵੱਖ-ਵੱਖ ਗਤੀਵਿਧੀਆਂ ਅਤੇ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਯੂ.ਕੇ.ਜੀ. ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ।

Address

Moga
142001

Website

Alerts

Be the first to know and let us send you an email when Arya Model Senior secondary school posts news and promotions. Your email address will not be used for any other purpose, and you can unsubscribe at any time.

Shortcuts

Share

Category