GSSS Raunta

GSSS Raunta Contact information, map and directions, contact form, opening hours, services, ratings, photos, videos and announcements from GSSS Raunta, Education, Raunta, Moga.

20/12/2025
28/11/2025

ਆਪ ਸਭ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਅੰਡਰ 14 ਸਾਲ ਲੜਕੀਆਂ ਸਰਕਲ ਕਬੱਡੀ ਵਿੱਚੋਂ ਸ਼ਹੀਦ ਸਿਪਾਹੀ ਹਰਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਦੇ ਖਿਡਾਰੀਆਂ ਨੇ ਮੋਗਾ ਵੱਲੋਂ ਖੇਡਦੇ ਹੋਏ ਸਟੇਟ ਪੱਧਰੀ ਖੇਡਾਂ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਹੈ।ਇਸ ਤੋਂ ਬਿਨਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੱਠੀ ਭਾਈ ਦੇ ਦੋ ਵਿਦਿਆਰਥੀ ਸਰਕਾਰੀ ਕੰਨਿਆ ਹਾਈ ਸਕੂਲ ਪੱਤੋ ਹੀਰਾ ਸਿੰਘ ਦੇ ਇੱਕ ਵਿਦਿਆਰਥੀ,ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਰਣਸੀਂਹ ਕਲਾ ਦੇ ਇੱਕ ਵਿਦਿਆਰਥੀ ਅਤੇ ਸਸਸਸ ਸਮਾਲਸਰ ਸਕੂਲ ਦੇ ਦੋ ਵਿਦਿਆਰਥੀ ਵੀ ਟੀਮ ਦਾ ਹਿੱਸਾ ਰਹੇ।

ਸ਼ਹੀਦ ਸਿਪਾਹੀ ਹਰਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਅੱਠ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲੇ ਦਰਜੇ ...
30/10/2025

ਸ਼ਹੀਦ ਸਿਪਾਹੀ ਹਰਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਅੱਠ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲੇ ਦਰਜੇ ਦੀ ਧਾਰਮਿਕ ਪ੍ਰੀਖਿਆ ਪਾਸ ਕੀਤੀ।

12/09/2025
ਆਪ ਸਭ ਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਸ਼ਹੀਦ ਸਿਪਾਹੀ ਹਰਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਦੇ ਵਿਦਿ...
12/09/2025

ਆਪ ਸਭ ਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਸ਼ਹੀਦ ਸਿਪਾਹੀ ਹਰਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਦੇ ਵਿਦਿਆਰਥੀਆਂ ਨੇ ਜੋਨ ਪੱਤੋ ਹੀਰਾ ਸਿੰਘ ਵੱਲੋਂ ਖੇਡਦਿਆਂ ਕਬੱਡੀ ਨੈਸ਼ਨਲ ਸਟਾਈਲ 14 ਸਾਲ ਲੜਕੀਆਂ, ਕਬੱਡੀ ਨੈਸ਼ਨਲ ਸਟਾਈਲ 17 ਸਾਲ ਲੜਕੀਆਂ, ਕਬੱਡੀ ਨੈਸ਼ਨਲ ਸਟਾਈਲ 19 ਸਾਲ ਲੜਕੀਆਂ ਨੇ ਜ਼ਿਲ੍ਹਾ ਮੋਗਾ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ।

ਜ਼ੋਨਲ ਖੇਡਾਂ ਅੰਡਰ 14 ਨੈਸ਼ਨਲ ਸਟਾਈਲ ਕਬੱਡੀ ਫਸਟਅੰਡਰ 17 ਨੈਸ਼ਨਲ ਸਟਾਈਲ ਕਬੱਡੀ ਸੈਕੰਡ ਸ਼ਹੀਦ ਸਿਪਾਹੀ ਹਰਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡ...
18/08/2025

ਜ਼ੋਨਲ ਖੇਡਾਂ
ਅੰਡਰ 14 ਨੈਸ਼ਨਲ ਸਟਾਈਲ ਕਬੱਡੀ ਫਸਟ
ਅੰਡਰ 17 ਨੈਸ਼ਨਲ ਸਟਾਈਲ ਕਬੱਡੀ ਸੈਕੰਡ
ਸ਼ਹੀਦ ਸਿਪਾਹੀ ਹਰਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੌਂਤਾ

Address

Raunta
Moga
142045

Telephone

+919814009031

Website

Alerts

Be the first to know and let us send you an email when GSSS Raunta posts news and promotions. Your email address will not be used for any other purpose, and you can unsubscribe at any time.

Contact The School

Send a message to GSSS Raunta:

Shortcuts

Share

Category