Department of School Education Punjab

Department of School Education Punjab

Share

Activities of government schools of Punjab are being promoted through this page

30/05/2026

“ਸਿੱਖਿਆ ਦਾ ਮਹਾਂ ਜਸ਼ਨ” ਤਹਿਤ ਜ਼ਿਲ੍ਹਾ ਤਰਨਤਾਰਨ ਵਿੱਚ ਹੋਈ ਮੈਗਾ ਪੀਟੀਐਮ ਨੇ ਲੋਕਾਂ ਦੀ ਭਾਗੀਦਾਰੀ ਦੇ ਨਵੇਂ ਕੀਰਤੀਮਾਨ ਸਥਾਪਤ ਕੀਤੇ। ਮਾਪਿਆਂ ਦਾ ਉਤਸ਼ਾਹ ਅਤੇ ਵਿਸ਼ਵਾਸ ਪੰਜਾਬ ਵਿੱਚ ਸਿੱਖਿਆ ਖੇਤਰ ਦੀ ਬਦਲ ਰਹੀ ਤਸਵੀਰ ਨੂੰ ਦਰਸਾਉਂਦਾ ਹੈ।

30/05/2026

ਸਫਲ ਰਿਹਾ ਸਿੱਖਿਆ ਦਾ ਮਹਾਂ ਜਸ਼ਨ

ਵਰ੍ਹਦੇ ਮੀਂਹ ਵਿੱਚ ਵੀ ਸਕੁਲਾਂ ,ਚ ਅੱਪੜੇ ਮਾਪੇ

Photos from Department of School Education Punjab's post 30/05/2026

ਸਿੱਖਿਆ ਦਾ ਮਹਾਂ ਜਸ਼ਨ

ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਭਰਵੇਂ ਸਹਿਯੋਗ ਨਾਲ "ਸਿੱਖਿਆ ਦਾ ਮਹਾਂ ਜਸ਼ਨ" ਸਫ਼ਲਤਾਪੂਰਵਕ ਨੇਪਰੇ ਚੜ੍ਹਿਆ। ਇਹ ਸਮਾਗਮ ਸਿਰਫ਼ ਇੱਕ ਪ੍ਰੋਗਰਾਮ ਨਹੀਂ ਸਗੋਂ ਸਿੱਖਿਆ ਪ੍ਰਤੀ ਲੋਕਾਂ ਦੇ ਵਿਸ਼ਵਾਸ, ਭਾਗੀਦਾਰੀ ਅਤੇ ਵਚਨਬੱਧਤਾ ਦਾ ਪ੍ਰਤੀਕ ਬਣਿਆ। ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨ ਲਈ ਆਪ ਸਭ ਦਾ ਤਹਿ ਦਿਲੋਂ ਧੰਨਵਾਦ।

30/05/2026

ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ 19,000 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ, ਜਿਸ ਵਿੱਚ ਰਾਜ ਭਰ ਵਿੱਚ ਭਾਗੀਦਾਰੀ ਵਾਲੀ ਸਿੱਖਿਆ ਦਾ ਜੀਵੰਤ ਮਾਹੌਲ ਦੇਖਣ ਨੂੰ ਮਿਲਿਆ।
---
In a magnificent celebration of its meteoric rise to the top of the national education rankings, Punjab Government led by Chief Minister S. Bhagwant Singh Mann today held simultaneous Mega Parent-Teacher Meetings (PTMs) across over 19,000 government schools, transforming the state into a vibrant arena of participatory learning.

30/05/2026

ਜ਼ਿਲ੍ਹਾ ਫਾਜ਼ਿਲਕਾ ਵਿੱਚ "ਸਿੱਖਿਆ ਦਾ ਮਹਾਂ ਜਸ਼ਨ" ਤਹਿਤ ਕਰਵਾਈ ਗਈ ਮੈਗਾ ਪੀਟੀਐਮ ਸਿਰਫ਼ ਇੱਕ ਸਮਾਗਮ ਨਹੀਂ, ਸਗੋਂ ਸਿੱਖਿਆ ਕ੍ਰਾਂਤੀ ਨੂੰ ਮਿਲ ਰਹੇ ਜਨ ਸਮਰਥਨ ਦਾ ਪ੍ਰਤੀਕ ਬਣ ਕੇ ਉੱਭਰੀ। ਵੱਡੀ ਗਿਣਤੀ ਵਿੱਚ ਪਹੁੰਚੇ ਮਾਪਿਆਂ ਨੇ ਬਦਲਦੇ ਸਰਕਾਰੀ ਸਕੂਲਾਂ ਦੀ ਨਵੀਂ ਤਸਵੀਰ ਦੀ ਸ਼ਲਾਘਾ ਕੀਤੀ।

30/05/2026

“ਸਿੱਖਿਆ ਦਾ ਮਹਾਂ ਜਸ਼ਨ” ਤਹਿਤ ਜ਼ਿਲ੍ਹਾ ਬਠਿੰਡਾ ਵਿੱਚ ਹੋਈ ਮੈਗਾ ਪੀਟੀਐਮ ਨੇ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੇ ਵਧਦੇ ਵਿਸ਼ਵਾਸ ਨੂੰ ਨਵੀਂ ਮਜ਼ਬੂਤੀ ਦਿੱਤੀ। ਮਾਪਿਆਂ ਅਤੇ ਅਧਿਆਪਕਾਂ ਦੀ ਸਾਂਝ ਨੇ ਬੱਚਿਆਂ ਦੇ ਰੌਸ਼ਨ ਭਵਿੱਖ ਲਈ ਇੱਕ ਮਜ਼ਬੂਤ ਸੰਦੇਸ਼ ਦਿੱਤਾ।

30/05/2026

ਜ਼ਿਲ੍ਹਾ ਬਠਿੰਡਾ ਵਿੱਚ “ਸਿੱਖਿਆ ਦਾ ਮਹਾਂ ਜਸ਼ਨ” ਲੋਕਾਂ ਦੀ ਭਾਗੀਦਾਰੀ ਦਾ ਵਿਲੱਖਣ ਉਦਾਹਰਨ ਬਣ ਕੇ ਉੱਭਰਿਆ ਹੈ। ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਉਤਸ਼ਾਹਪੂਰਣ ਸ਼ਮੂਲੀਅਤ ਨੇ ਸਿੱਖਿਆ ਕ੍ਰਾਂਤੀ ਨੂੰ ਨਵੀਂ ਤਾਕਤ ਬਖ਼ਸ਼ੀ ਹੈ।

30/05/2026

“ਸਿੱਖਿਆ ਦਾ ਮਹਾਂ ਜਸ਼ਨ” ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਹੋਈ ਮੈਗਾ ਪੀਟੀਐਮ ਨੂੰ ਮਿਲਿਆ ਭਰਵਾਂ ਹੁੰਗਾਰਾ ਸਿੱਖਿਆ ਖੇਤਰ ਵਿੱਚ ਆ ਰਹੇ ਸਕਾਰਾਤਮਕ ਬਦਲਾਅ ਦੀ ਸਪੱਸ਼ਟ ਤਸਵੀਰ ਪੇਸ਼ ਕਰਦਾ ਹੈ। ਇਹ ਸਮਾਗਮ ਲੋਕਾਂ ਦੇ ਸਰਕਾਰੀ ਸਕੂਲਾਂ ਪ੍ਰਤੀ ਵਧਦੇ ਭਰੋਸੇ ਦਾ ਪ੍ਰਤੀਕ ਬਣਿਆ।

30/05/2026

ਜ਼ਿਲ੍ਹਾ ਬਰਨਾਲਾ ਵਿਖੇ "ਸਿੱਖਿਆ ਦਾ ਮਹਾਂ ਜਸ਼ਨ" ਤਹਿਤ ਕਰਵਾਈ ਗਈ ਮੈਗਾ ਪੀਟੀਐਮ ਨੇ ਸਿੱਖਿਆ ਅਤੇ ਸਮਾਜ ਦਰਮਿਆਨ ਮਜ਼ਬੂਤ ਰਿਸ਼ਤੇ ਨੂੰ ਹੋਰ ਮਜ਼ਬੂਤੀ ਦਿੱਤੀ ਹੈ। ਵੱਡੀ ਗਿਣਤੀ ਵਿੱਚ ਪਹੁੰਚੇ ਮਾਪਿਆਂ ਨੇ ਬੱਚਿਆਂ ਦੀ ਬਿਹਤਰ ਸਿੱਖਿਆ ਲਈ ਆਪਣੀ ਵਚਨਬੱਧਤਾ ਦਰਸਾਈ ਹੈ।

30/05/2026

ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ "ਸਿੱਖਿਆ ਦਾ ਮਹਾਂ ਜਸ਼ਨ" ਤਹਿਤ ਕਰਵਾਈ ਗਈ ਮੈਗਾ ਪੀਟੀਐਮ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੀ ਸਫ਼ਲਤਾ ਨੂੰ ਦਰਸਾਉਂਦਾ ਹੈ। ਲੋਕਾਂ ਦੀ ਵੱਡੀ ਭਾਗੀਦਾਰੀ ਨੇ ਸਿੱਖਿਆ ਖੇਤਰ ਵਿੱਚ ਹੋ ਰਹੇ ਇਤਿਹਾਸਿਕ ਬਦਲਾਅ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਹੈ।

30/05/2026

“ਸਿੱਖਿਆ ਦਾ ਮਹਾਂ ਜਸ਼ਨ” ਤਹਿਤ ਕਰਵਾਈ ਗਈ ਮੈਗਾ ਪੀਟੀਐਮ ਨੂੰ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਭਰਵਾਂ ਹੁੰਗਾਰਾ ਮਿਲਿਆ। ਮਾਪਿਆਂ, ਅਧਿਆਪਕਾਂ ਅਤੇ ਆਮ ਲੋਕਾਂ ਦੀ ਵੱਡੀ ਸ਼ਮੂਲੀਅਤ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਬਦਲਾਅ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ।

Want your school to be the top-listed School/college in Mohali?

Click here to claim your Sponsored Listing.

Location

Address


36, Sector 61
Mohali
160062