GHS Surewala

GHS Surewala Come to learn, Go to serve

Mega PTM Govt High school, Surewala
28/03/2026

Mega PTM
Govt High school, Surewala

ਪੰਜਾਬ ਸਰਕਾਰ ਵੱਲੋਂ ਸਾਰੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ ਇੰਟਰੈਕਟਿਵ ਪੈਨਲ ਦੀ ਸਹੂਲਤ ਮੁਹਈਆ ਕਰਵਾਈ ਗਈ। ਇਸੇ ਅਧੀਨ ਸਰਕਾਰੀ ਹਾਈ ਸਕ...
28/03/2026

ਪੰਜਾਬ ਸਰਕਾਰ ਵੱਲੋਂ ਸਾਰੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ ਇੰਟਰੈਕਟਿਵ ਪੈਨਲ ਦੀ ਸਹੂਲਤ ਮੁਹਈਆ ਕਰਵਾਈ ਗਈ। ਇਸੇ ਅਧੀਨ ਸਰਕਾਰੀ ਹਾਈ ਸਕੂਲ ਸੂਰੇਵਾਲਾ ਨੂੰ ਦੋ ਇੰਟਰੈਕਟਿਵ ਪੈਨਲ ਮਿਲੇ।
ਪਿੰਡ ਦੇ ਸਰਪੰਚ ਰਾਣੀ ਕੌਰ, ਸਮੂਹ ਪੰਚਾਇਤ ਅਤੇ ਐਸ ਐਮ ਸੀ ਕਮੇਟੀ ਦੇ ਚੇਅਰਮੈਨ ਰਾਜਵਿੰਦਰ ਸਿੰਘ ਵੱਲੋਂ ਇਨ੍ਹਾਂ ਦਾ ਉਦਘਾਟਨ ਕੀਤਾ ਗਿਆ।
ਉਮੀਦ ਹੈ ਕਿ ਬੱਚਿਆਂ ਲਈ ਇਹ ਫਾਇਦੇਮੰਦ ਸਾਬਿਤ ਹੋਣਗੇ।

ਬੇਹਿੰਮਤੇ ਨੇ ਜਿਹੜੇ ਬਹਿ ਕੇ ਸ਼ਿਕਵਾ ਕਰਨ ਮੁਕੱਦਰਾਂ ਦਾਉੱਗਣ ਵਾਲੇ ਉੱਗ ਪੈਂਦੇ ਨੇ ਸੀਨਾ ਪਾੜ ਕੇ ਪੱਥਰਾਂ ਦਾ।ਬਹੁਤ ਮਾਣ ਦੀ ਗੱਲ ਹੈ ਕਿ ਸਾਡੇ ਸ...
04/03/2026

ਬੇਹਿੰਮਤੇ ਨੇ ਜਿਹੜੇ ਬਹਿ ਕੇ ਸ਼ਿਕਵਾ ਕਰਨ ਮੁਕੱਦਰਾਂ ਦਾ
ਉੱਗਣ ਵਾਲੇ ਉੱਗ ਪੈਂਦੇ ਨੇ ਸੀਨਾ ਪਾੜ ਕੇ ਪੱਥਰਾਂ ਦਾ।

ਬਹੁਤ ਮਾਣ ਦੀ ਗੱਲ ਹੈ ਕਿ ਸਾਡੇ ਸਕੂਲ ਦੇ ਪੁਰਾਣੇ ਵਿਦਿਆਰਥੀ, ਨੌਜਵਾਨ ਪੰਚਾਇਤ ਮੈਂਬਰ, ਜਾਗਰੂਕ ਅਤੇ ਸੂਝਵਾਨ ਪਾਠਕ ਪਰਗਟ ਸਿੰਘ ਨੇ ਆਪਣੀ ਮਿਹਨਤ ਸਦਕਾ ਵਕਾਲਤ ਦੀ ਪੜ੍ਹਾਈ ਪੂਰੀ ਕਰਦਿਆਂ, ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਅਧੀਨ ਰਜਿਸਟਰਡ ਵਕੀਲ ਦਾ ਅਹੁਦਾ ਪ੍ਰਾਪਤ ਕੀਤਾ ਹੈ।
ਅਸੀਂ ਇਸ ਪ੍ਰਾਪਤੀਲਈ ਉਸਨੂੰ ਅਤੇ ਸਮੂਹ ਨਗਰ ਨੂੰ ਵਧਾਈ ਦਿੰਦੇ ਹਾਂ ਅਤੇ ਉਸਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹਾਂ।

ਬਹੁਤ ਹੀ ਮਾਣ ਦੀ ਗੱਲ ਹੈ ਕਿ ਸਾਡੇ ਹੇਠਾਂ ਲਿਖੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਮੈਥ ਮੇਲੇ ਵਿੱਚੋਂ ਪੁਜੀਸ਼ਨਾਂ ਹਾਸਲ ਕਰਕੇ ਸਾਡਾ ਮਾਣ ਵਧਾਇਆ।Suk...
22/12/2025

ਬਹੁਤ ਹੀ ਮਾਣ ਦੀ ਗੱਲ ਹੈ ਕਿ ਸਾਡੇ ਹੇਠਾਂ ਲਿਖੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਮੈਥ ਮੇਲੇ ਵਿੱਚੋਂ ਪੁਜੀਸ਼ਨਾਂ ਹਾਸਲ ਕਰਕੇ ਸਾਡਾ ਮਾਣ ਵਧਾਇਆ।
Sukhwinder kaur(Integrated math with it)- first position
Gurpreet singh (Recreational mathematics)- first position
Jaismeen kaur (Journey of indian mathematics) - first position
Amandeep kaur (Real life application of mathematics) - first position
Khushpreet kaur (Mathematical modelling) - 3rd position
ਇਸ‌ ਤਹਿਤ ਅੱਜ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਜੈਸਮੀਨ ਕੌਰ ਨੇ ਦੂਜਾ ਅਤੇ ਗੁਰਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ।
ਸਾਡੇ ਮੈਥ ਅਧਿਆਪਕ ਮੈਡਮ ਫੈਂਸੀ ਤਨੇਜਾ ਜੀ ਅਤੇ ਸਚਿਨ ਗਰਗ ਜੀ ਇਸ ਲਈ ਮੁਬਾਰਕਾਂ ਦੇ ਹੱਕਦਾਰ ਹਨ।
ਮੁੱਖ ਅਧਿਆਪਕ ਸ੍ਰੀ ਅਤੁਲ ਕੁਮਾਰ ਜੀ ਵੱਲੋਂ ਸਮੂਹ ਸਟਾਫ ਅਤੇ ਬੱਚਿਆਂ ਨੂੰ ਵਧਾਈ ਦਿੱਤੀ ਗਈ।

  Govt High school Surewala
20/12/2025


Govt High school Surewala

ਸਾਡੇ ਲਈ ਬਹੁਤ ਮਾਣ ਦੀ ਗੱਲ ਹੈ ਕਿ ਸਾਡੇ ਸਕੂਲ ਦੇ ਦੋ ਵਿਦਿਆਰਥੀਆਂ ਅਨਮੋਲਪ੍ਰੀਤ ਸਿੰਘ (ਜਮਾਤ ਨੌਵੀਂ) ਅਤੇ ਗੁਰਪ੍ਰੀਤ ਸਿੰਘ (ਜਮਾਤ ਦਸਵੀਂ) ਨੇ ...
26/11/2025

ਸਾਡੇ ਲਈ ਬਹੁਤ ਮਾਣ ਦੀ ਗੱਲ ਹੈ ਕਿ ਸਾਡੇ ਸਕੂਲ ਦੇ ਦੋ ਵਿਦਿਆਰਥੀਆਂ ਅਨਮੋਲਪ੍ਰੀਤ ਸਿੰਘ (ਜਮਾਤ ਨੌਵੀਂ) ਅਤੇ ਗੁਰਪ੍ਰੀਤ ਸਿੰਘ (ਜਮਾਤ ਦਸਵੀਂ) ਨੇ ਵਿਗਿਆਨ ਪ੍ਰਦਰਸ਼ਨੀ ਵਿੱਚ ਬਲਾਕ ਲੈਵਲ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ।
ਸਕੂਲ ਦਾ ਮਾਣ ਵਧਾਉਂਦੇ ਹੋਏ ਅਨਮੋਲਪ੍ਰੀਤ ਸਿੰਘ ਨੇ ਜ਼ਿਲ੍ਹਾ ਪੱਧਰ ਉੱਤੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਹਾਸਿਲ ਕੀਤਾ।
ਇਨ੍ਹਾਂ ਵਿਦਿਆਰਥੀਆਂ ਦੀ ਕਾਮਯਾਬੀ ਦਾ ਸਿਹਰਾ ਮੈਡਮ ਰਮਨਦੀਪ ਕੌਰ ਸਾਇੰਸ ਅਧਿਆਪਕ ਅਤੇ ਸਮੂਹ ਸਟਾਫ਼ ਨੂੰ ਜਾਂਦਾ ਹੈ।
ਮੁੱਖ ਅਧਿਆਪਕ ਜੀ ਵੱਲੋਂ ਬੱਚਿਆਂ ਅਤੇ ਅਧਿਆਪਕਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ ਅਤੇ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਦੇ ਨਾਲ ਹੀ ਉਹ ਵਿਦਿਆਰਥੀ ਵਧਾਈ ਅਤੇ ਸ਼ਾਬਾਸ਼ ਦੇ ਹੱਕਦਾਰ ਹਨ ਜਿਨ੍ਹਾਂ ਨੇ ਇਹਨਾਂ ਬੱਚਿਆਂ ਨਾਲ ਮਾਡਲ ਬਣਾਉਣ ਵਿੱਚ ਸਹਾਇਤਾ ਕਰਵਾਈ।

Children's day celebration 🌹🌹🌹🌹🌹
15/11/2025

Children's day celebration 🌹🌹🌹🌹🌹

ਇੱਕ ਭਾਰਤ ਸ੍ਰੇਸ਼ਟ ਭਾਰਤ ਅਧੀਨ ਹੋ ਰਹੇ ਮੁਕਾਬਲਿਆਂ ਵਿੱਚ ਸਾਡੇ ਸਕੂਲ ਦੀ 8ਵੀਂ ਜਮਾਤ ਦੀ ਵਿਦਿਆਰਥਣ ਨਿਮਰਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ।
31/10/2025

ਇੱਕ ਭਾਰਤ ਸ੍ਰੇਸ਼ਟ ਭਾਰਤ ਅਧੀਨ ਹੋ ਰਹੇ ਮੁਕਾਬਲਿਆਂ ਵਿੱਚ ਸਾਡੇ ਸਕੂਲ ਦੀ 8ਵੀਂ ਜਮਾਤ ਦੀ ਵਿਦਿਆਰਥਣ ਨਿਮਰਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ।

English and SST fair..
31/10/2025

English and SST fair..

21/08/2025

English circle activities.. morning assembly

21/08/2025

English circle activities.. morning assembly..

21/08/2025

English circle activities... morning assembly..

Address

Muktsar

Telephone

+918146580053

Website

Alerts

Be the first to know and let us send you an email when GHS Surewala posts news and promotions. Your email address will not be used for any other purpose, and you can unsubscribe at any time.

Contact The School

Send a message to GHS Surewala:

Shortcuts

Share

Category