BPEO Muktsar-1

BPEO Muktsar-1 Educational activities

24/10/2025
ਅੱਜ ਸ.ਸ.ਸ.ਸ. (ਕੰਨਿਆ) ਸ੍ਰੀ ਮੁਕਤਸਰ ਸਾਹਿਬ ਵਿਖੇ ਬਲਾਕ ਮੁਕਤਸਰ 1 ਅਤੇ ਮੁਕਤਸਰ 2 ਦੇ CWSN ਬੱਚਿਆਂ ਦਾ ਸਹਾਇਕ ਉਪਕਰਨ ਵੰਡ ਕੈਂਪ ਲਗਾਇਆ ਗਿਆ।...
10/02/2025

ਅੱਜ ਸ.ਸ.ਸ.ਸ. (ਕੰਨਿਆ) ਸ੍ਰੀ ਮੁਕਤਸਰ ਸਾਹਿਬ ਵਿਖੇ ਬਲਾਕ ਮੁਕਤਸਰ 1 ਅਤੇ ਮੁਕਤਸਰ 2 ਦੇ CWSN ਬੱਚਿਆਂ ਦਾ ਸਹਾਇਕ ਉਪਕਰਨ ਵੰਡ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਮਾਨਯੋਗ ਜ਼ਿਲਾ ਸਿੱਖਿਆ ਅਫਸਰ ਸ੍ਰੀ ਜਸਪਾਲ ਮੌਂਗਾ ਜੀ ਅਤੇ ਉਹਨਾਂ ਦੇ ਨਾਲ ਰਜਿੰਦਰ ਸੋਨੀ ਜੀ ਉਪ ਜ਼ਿਲ੍ਹਾ ਸਿੱਖਿਆ ਅਫਸਰ(ਸੈ.ਸਿ) ਅਤੇ ਸ੍ਰੀ ਅਜੇ ਕੁਮਾਰ ਸ਼ਰਮਾ ਉਪ ਜਿਲਾ ਸਿੱਖਿਆ ਅਫਸਰ (ਐ.ਸਿ) ਜੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਦੌਰਾਨ ਪ੍ਰਿੰਸੀਪਲ ਸੁਭਾਸ਼ ਝਾਂਬ, ਬੀਪੀਈਓ ਰਾਜਵਿੰਦਰ ਸਿੰਘ, ਬੀਪੀਈਓ ਜਗਦੀਪ ਸਿੰਘ ਵੀ ਪੂਰੇ ਕੈਂਪ ਦੌਰਾਨ ਮੌਜੂਦ ਰਹੇ। ਕੈਂਪ ਦੌਰਾਨ ਲੋੜਵੰਦ ਬੱਚਿਆਂ ਨੂੰ ਟਰਾਈ ਸਾਈਕਲ, ਵੀਲ੍ਹ ਚੇਅਰ ਅਤੇ ਕੈਲੀਪਰ ਦੀ ਵੰਡ ਕੀਤੀ ਗਈ। ਸਮੂਹ I.E.R.T ਅਤੇ I.E.A.T ਦੇ ਸਹਿਯੋਗ ਨਾਲ ਕੈਂਪ ਸਫਲਤਾ ਪੂਰਵਕ ਨੇਪਰੇ ਚੜਿਆ।

ਪਿਛਲੇ ਦਿਨੀ ਬਲਾਕ ਮੁਕਤਸਰ-1 ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ  ਉਪ ਜ਼ਿਲ੍ਹਾ ਸਿੱਖਿਆ ਅਫ਼ਸਰ(ਸ...
07/02/2025

ਪਿਛਲੇ ਦਿਨੀ ਬਲਾਕ ਮੁਕਤਸਰ-1 ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ) ਰਜਿੰਦਰ ਸੋਨੀ ਜੀ ਵੱਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ ਅਤੇ ਬੱਚਿਆਂ ਅਤੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਸਟੇਜ ਸਕੱਤਰ ਵਜੋਂ ਗੁਰਪ੍ਰੀਤ ਸਿੰਘ, ਅਧਿਆਪਕ, ਸਰਕਾਰੀ ਪ੍ਰਾਇਮਰੀ ਸਕੂਲ ਪਾਰਕ ਸ੍ਰੀ ਮੁਕਤਸਰ ਸਾਹਿਬ ਵੱਲੋਂ ਬਾਖੂਬੀ ਭੂਮਿਕਾ ਨਿਭਾਈ ਗਈ। ਆਈ ਈ ਆਰ ਟੀ ਸਤਵੰਤ ਕੌਰ, ਆਈ ਈ ਆਰ ਟੀ ਗੋਲਡੀ ਅਤੇ ਸਮੂਹ ਆਈ ਈ ਏ ਟੀ ਵੱਲੋਂ ਇਸ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਬਹੁਤ ਵਧੀਆ ਕੰਮ ਕੀਤਾ ਗਿਆ।

06/09/2024

cooking competition Muktsar-1
16/08/2024

cooking competition Muktsar-1

ਸਰਕਾਰੀ ਪ੍ਰਾਇਮਰੀ ਸਕੂਲ ਸਿਟੀ ਸਵੇਰ ਦੇ ਸਟਾਫ਼ ਅਤੇ ਬੱਚਿਆਂ ਵੱਲੋਂ ਸ਼੍ਰੀ ਜਸਵੰਤ ਸਿੰਘ ਸੀ.ਐਚ.ਟੀ ਦੀ ਅਗਵਾਈ ਵਿੱਚ ਦਾਖਲਾ ਰੈਲੀ ਕੱਢੀ ਗਈ।
04/03/2024

ਸਰਕਾਰੀ ਪ੍ਰਾਇਮਰੀ ਸਕੂਲ ਸਿਟੀ ਸਵੇਰ ਦੇ ਸਟਾਫ਼ ਅਤੇ ਬੱਚਿਆਂ ਵੱਲੋਂ ਸ਼੍ਰੀ ਜਸਵੰਤ ਸਿੰਘ ਸੀ.ਐਚ.ਟੀ ਦੀ ਅਗਵਾਈ ਵਿੱਚ ਦਾਖਲਾ ਰੈਲੀ ਕੱਢੀ ਗਈ।

Celebrating world disability day..
16/02/2024

Celebrating world disability day..

ਦਾਖਲਾ ਮੁਹਿੰਮ ਦਾ ਸ਼ਾਨਦਾਰ ਅਗਾਜ਼। ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸ਼ਿਵਪਾਲ ਜੀ ਯੋਗ ਅਗਵਾਈ ਵਿੱਚ  ਹਲਕਾ ਵਿਧਾਇਕ ਸ੍ਰੀ ਜਗਦੀਪ ਸਿੰਘ ਕ...
14/02/2024

ਦਾਖਲਾ ਮੁਹਿੰਮ ਦਾ ਸ਼ਾਨਦਾਰ ਅਗਾਜ਼। ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸ਼ਿਵਪਾਲ ਜੀ ਯੋਗ ਅਗਵਾਈ ਵਿੱਚ ਹਲਕਾ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਵੱਖ ਵੱਖ ਪਿੰਡਾਂ ਲਈ ਦਾਖਲਾ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ।

Address

Muktsar
152026

Website

Alerts

Be the first to know and let us send you an email when BPEO Muktsar-1 posts news and promotions. Your email address will not be used for any other purpose, and you can unsubscribe at any time.

Shortcuts

Share

Category