GNC PG Department of History

GNC PG Department of History Hi everybody..welcome you on this page ..Guru nanak college for girls Sri muktsar sahib .we invite y

10/12/2025
13/11/2025
17/10/2025

#ਗਿਆਨੁ_ਪਰਚੰਡੁ_3_ਪ੍ਰਸ਼ਨੋਤਰੀ_ਮੁਕਾਬਲੇ
#ਫਾਈਨਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵਲੋਂ 48 ਸਕੂਲਾਂ ਦੇ ਪ੍ਰਸ਼ਨੋਤਰੀ ਮੁਕਾਬਲੇ “ਗਿਆਨੁ ਪਰਚੰਡੁ ਸੀਜ਼ਨ-3” ਦਾ ਆਯੋਜਨ ਕੀਤਾ ਗਿਆ ਹੈ। ਇਸ ਪ੍ਰਸ਼ਨੋਤਰੀ ਮੁਕਾਬਲੇ ਦਾ ਫਾਈਨਲ ਮਿਤੀ 16 ਅਕਤੂਬਰ, 2025, ਦਿਨ ਵੀਰਵਾਰ ਨੂੰ ਗਿਆਨੀ ਦਿੱਤ ਸਿੰਘ ਆਡੀਟੋਰੀਅਮ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਇਆ ਜਿਸ ਵਿੱਚ ਮਾਲਵੇ ਇਲਾਕੇ ਦੀ ਨਾਮਵਰ ਸੰਸਥਾ ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ, ਜਿੰਦਵੜੀ ਨੇ ਪਹਿਲਾ ਸਥਾਨ ਹਾਸਿਲ ਕੀਤਾ।


11/10/2025

ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਵਿਦਿਆਰਥੀਆਂ ਨੂੰ ਇੰਡੀਅਨ ਏਅਰ ਫੋਰਸ ਵਿੱਚ ਕਰੀਅਰ ਦੀਆਂ ਸੰਭਾਵਨਾਵਾਂ ਬਾਰੇ ਜਾਗਰੂਕ ਕਰਨ ਹਿੱਤ ਇੱਕ ਮੋਟੀਵੇਸ਼ਨਲ ਲੈਕਚਰ ਦਫ਼ਤਰ, ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਵਿਖੇ ਮਿਤੀ 14 ਅਕਤੂਬਰ, 2025 ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਲੈਕਚਰ ਦੇ ਮੁੱਖ ਵਕਤਾ ਦੇ ਤੌਰ ਤੇ ਅੰਬਾਲਾ ਏਅਰ ਫੋਰਸ ਸਟੇਸ਼ਨ ਤੋਂ ਸਕੁਐਡਰਨ ਲੀਡਰ ਜ਼ੇਵੀਅਰ ਰੇਜ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ।

11/09/2025

ਵਿੱਦਿਅਕ ਅਦਾਰਿਆਂ ਦੇ ਸਟਾਫ਼ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਹੜ੍ਹ ਰਿਲੀਫ ਫੰਡ ਵਜੋਂ 41,51,111/- ਦਾ ਚੈੱਕ ਸੌਂਪਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿੱਥੇ ਸੰਸਥਾ ਰਾਹੀਂ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾ ਰਹੀ ਹੈ, ਉੱਥੇ ਹੀ ਮਾਣਯੋਗ ਸਕੱਤਰ ਵਿੱਦਿਆ ਸ. ਸੁਖਮਿੰਦਰ ਸਿੰਘ ਜੀ ਦੀ ਅਗਵਾਈ ਵਿੱਚ ਅੱਜ ਵਿੱਦਿਅਕ ਸੰਸਥਾਵਾਂ ਦੇ ਮੁਖੀ ਸਾਹਿਬਾਨ ਵੱਲੋਂ ਸਮੂਹ ਕਰਮਚਾਰੀਆਂ ਵੱਲੋਂ ਹੜ੍ਹ ਪੀੜਤਾਂ ਵਾਸਤੇ ਰਿਲੀਫ ਫੰਡ ਵਿੱਚ 41,51,111/- ਰੁਪਏ ਦੀ ਰਾਸ਼ੀ ਚੈਕ ਦੇ ਰੂਪ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਣਯੋਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਜੀ ਧਾਮੀ ਨੂੰ ਹੜ੍ਹ ਰਾਹਤ ਕੋਸ਼ ਵਿੱਚ ਜਮ੍ਹਾਂ ਕਰਵਾਈ ਗਈ ਹੈ।

ਅਦਾਰਾ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਇਸ ਉਪਰਾਲੇ ਤੇ ਬਹੁਤ ਮਾਣ ਮਹਿਸੂਸ ਕਰਦਾ ਹੈ।

Address

Muktsar
152026

Telephone

+19417506071

Website

Alerts

Be the first to know and let us send you an email when GNC PG Department of History posts news and promotions. Your email address will not be used for any other purpose, and you can unsubscribe at any time.

Contact The School

Send a message to GNC PG Department of History:

Shortcuts

Share

Category