ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸ਼੍ਰੀ ਮੁਕਤਸਰ ਸਾਹਿਬ ।

  • Home
  • India
  • Muktsar
  • ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸ਼੍ਰੀ ਮੁਕਤਸਰ ਸਾਹਿਬ ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸ਼੍ਰੀ ਮੁਕਤਸਰ ਸਾਹਿਬ । A school with all the facilities for overall development of students

ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸ਼੍ਰੀ ਮੁਕਤਸਰ ਸਾਹਿਬ । ਦੇ ਵਿਹੜੇ ਵਿੱਚ ਮੈਗਾ ...
20/12/2025

ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸ਼੍ਰੀ ਮੁਕਤਸਰ ਸਾਹਿਬ । ਦੇ ਵਿਹੜੇ ਵਿੱਚ ਮੈਗਾ PTM ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮਾਪਿਆਂ ਨਾਲ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਬਾਰੇ ਗੱਲ ਕੀਤੀ ਗਈ। ਇਸ ਵਿੱਚ ਸਕੂਲ ਅਧਿਆਪਕਾਂ ਦੁਆਰਾ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ 'ਪ੍ਰੀਕਸ਼ਾ ਪੇ ਚਰਚਾ' ਦੀ ਰਜਿਸਟ੍ਰੇਸ਼ਨ ਦਾ ਵੱਖਰਾ ਟੇਬਲ ਲਗਾਕੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਰਜਿਸਟ੍ਰੇਸ਼ਨ ਕੀਤੀ ਗਈ। ਇਸ ਦੌਰਾਨ ਹੀ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਵੱਖ ਵੱਖ ਅਧਿਕਾਰੀਆਂ ਦੁਆਰਾ ਸਕੂਲ ਦਾ ਨਿਰੀਖਣ ਕੀਤਾ ਗਿਆ।

ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸ਼੍ਰੀ ਮੁਕਤਸਰ ਸਾਹਿਬ । ਦੇ ਵਿਹੜੇ ਵਿੱਚ ਮੈਗਾ ...
20/12/2025

ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸ਼੍ਰੀ ਮੁਕਤਸਰ ਸਾਹਿਬ । ਦੇ ਵਿਹੜੇ ਵਿੱਚ ਮੈਗਾ PTM ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮਾਪਿਆਂ ਨਾਲ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਬਾਰੇ ਗੱਲ ਕੀਤੀ ਗਈ। ਇਸ ਵਿੱਚ ਸਕੂਲ ਅਧਿਆਪਕਾਂ ਦੁਆਰਾ ਵਿਦਿਆਰਥੀਆਂ ਦੀਆਂ ਹਰ ਸਮੱਸਿਆਵਾਂ ਦਾ ਹੱਲ ਕਰਨ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ 'ਪ੍ਰੀਕਸ਼ਾ ਪੇ ਚਰਚਾ' ਦੀ ਰਜਿਸਟ੍ਰੇਸ਼ਨ ਅਤੇ 'Read To Me' app ਦਾ ਵੱਖਰਾ ਟੇਬਲ ਲਗਾਕੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਰਜਿਸਟ੍ਰੇਸ਼ਨ ਕੀਤੀ ਗਈ। ਇਸ ਦੌਰਾਨ ਹੀ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਵੱਖ ਵੱਖ ਅਧਿਕਾਰੀਆਂ ਦੁਆਰਾ ਸਕੂਲ ਦਾ ਨਿਰੀਖਣ ਕੀਤਾ ਗਿਆ।

Poster making competition under Anti Drug Awareness campaign ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸ਼੍ਰੀ ਮੁਕਤਸਰ ਸਾਹਿਬ ।
29/11/2025

Poster making competition under Anti Drug Awareness campaign ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸ਼੍ਰੀ ਮੁਕਤਸਰ ਸਾਹਿਬ ।

29/11/2025

ਅੱਜ ਮਿਤੀ 29 ਨਵੰਬਰ 2025 ਨੂੰ NDRF ਟੀਮ ਵਲੋਂ ਵਿਦਿਆਰਥੀਆਂ ਨੂੰ ਕਿਸੇ ਵੀ ਆਪਾਤਕਾਲੀਨ ਸਥਿਤੀ ਨਾਲ ਨਜਿੱਠਣ ਦੀ ਟ੍ਰੇਨਿੰਗ ਦਿੱਤੀ ਗਈ।

ਅੱਜ ਮਿਤੀ 27 ਨਵੰਬਰ 2025 ਨੂੰ RAA ਅਧੀਨ ਹੋਏ ਬਲਾਕ ਪੱਧਰੀ ਕੁਇਜ਼ ਮੁਕਾਬਲਿਆਂ ਵਿੱਚ ਆਪਣੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸ਼੍ਰੀ ਮੁਕਤਸਰ...
27/11/2025

ਅੱਜ ਮਿਤੀ 27 ਨਵੰਬਰ 2025 ਨੂੰ RAA ਅਧੀਨ ਹੋਏ ਬਲਾਕ ਪੱਧਰੀ ਕੁਇਜ਼ ਮੁਕਾਬਲਿਆਂ ਵਿੱਚ ਆਪਣੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸ਼੍ਰੀ ਮੁਕਤਸਰ ਸਾਹਿਬ । ਦੇ ਹਾਈ ਵਿਭਾਗ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਅਤੇ ਮਿਡਲ ਵਿਭਾਗ ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਪ੍ਰਿੰਸੀਪਲ ਸ਼੍ਰੀ ਪੰਕਜ ਗਰੋਵਰ, ਸਕੂਲ ਸਟਾਫ਼ ਅਤੇ ਪੁਜ਼ੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ।

24/11/2025

ਪੰਜਾਬ ਸਰਕਾਰ ਦੁਆਰਾ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ ਅਧੀਨ ਅੱਜ ਸਵੇਰ ਦੀ ਸਭਾ ਵਿੱਚ 6thC ਦੇ ਵਿਦਿਆਰਥੀ ਦੁਆਰਾ ਕਵਿਤਾ ਦਾ ਉਚਾਰਨ ਕੀਤਾ ਗਿਆ।

24/11/2025

ਪੰਜਾਬ ਸਰਕਾਰ ਦੁਆਰਾ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ ਅਧੀਨ ਅੱਜ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੂੰ ਜਾਣਕਾਰੀ ਪ੍ਰਦਾਨ ਕੀਤੀ ਗਈ।

Electoral literacy club activities GSSS BOYS SRI Govt BoysSchool Muktsar
18/11/2025

Electoral literacy club activities GSSS BOYS SRI Govt BoysSchool Muktsar

Address

Kotkapura Road
Muktsar
152026

Website

Alerts

Be the first to know and let us send you an email when ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸ਼੍ਰੀ ਮੁਕਤਸਰ ਸਾਹਿਬ । posts news and promotions. Your email address will not be used for any other purpose, and you can unsubscribe at any time.

Shortcuts

Share