400 Years Guru Teg Bahadur Cultural Activities DEO Sangrur

400 Years Guru Teg Bahadur Cultural Activities DEO Sangrur For competition

16/10/2022

Online Free Web development Course Registration Start 16-10-2022 to 30-10-2022

06/10/2022

ਸੁਪ੍ਰਸਿੱਧ ਕਵੀ ਧਨੀ ਰਾਮ ਚਾਤ੍ਰਿਕ ਜੀ ਦੇ ਅੱਜ 04 ਅਕਤੂਬਰ ਨੂੰ ਜਨਮ ਦਿਹਾੜੇ 'ਤੇ ਦਫਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵੱਲੋਂ ਆਪ ਸਭ ਨੂੰ ਲੱਖ- ਲੱਖ ਮੁਬਾਰਕਾਂ!!

08/09/2021
ਸਲੋਗਨ ਮੁਕਾਬਲੇ ਵਿੱਚ ਬਲਾਕ ਧੂਰੀ ਨੇ ਜ਼ਿਲ੍ਹਾ ਸੰਗਰੂਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ  ।ਬਲਾਕ ਧੂਰੀ ਦੇ ਮਿਹਨਤੀ ਤੇ ਸੂਝਵਾਨ ਅਧਿਆਪਕਾਂ ਨੂੰ...
31/07/2021

ਸਲੋਗਨ ਮੁਕਾਬਲੇ ਵਿੱਚ ਬਲਾਕ ਧੂਰੀ ਨੇ ਜ਼ਿਲ੍ਹਾ ਸੰਗਰੂਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ।ਬਲਾਕ ਧੂਰੀ ਦੇ ਮਿਹਨਤੀ ਤੇ ਸੂਝਵਾਨ ਅਧਿਆਪਕਾਂ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ 🙏ਨੂੰ ਸਮਰਪਿਤ ਵਿਚੋਂ ਸਲੋਗਨ ਮੁਕਾਬਲੇ ਵਿੱਚ ਪਹਿਲੇ ਸਥਾਨ ਤੇ ਰਹਿਣ ਲਈ ਬਹੁਤ ਬਹੁਤ ਵਧਾਈਆਂ ਜੀ ।💐💐

DHURI BLOCK
30/07/2021

DHURI BLOCK

block dhuri
25/07/2021

block dhuri

SLOGAN MUKABLE BLOCK DHURI
24/07/2021

SLOGAN MUKABLE BLOCK DHURI

ਧੂਰੀ ,24 ਜੁਲਾਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਕਰਵਾਏ ਗਏ ਸਲੋਗਨ ਲਿਖਣ ਮੁਕਾਬਲੇ ।ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ...
22/07/2021

ਧੂਰੀ ,24 ਜੁਲਾਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਕਰਵਾਏ ਗਏ ਸਲੋਗਨ ਲਿਖਣ ਮੁਕਾਬਲੇ ।
ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਆਨਲਾਈਨ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ। । ਪ੍ਰਿੰਸੀਪਲ ਸ੍ਰੀਮਤੀ ਵੀਨਾ ਭੱਲਾ ਜੀ ਦੀ ਦੇਖ ਰੇਖ ਹੇਠ ਇਹਨਾਂ ਮੁਕਾਬਲਿਆ ਦੇ ਨੋਡਲ ਅਫ਼ਸਰ ਸ੍ਰੀਮਤੀ ਸੁਖਵਿੰਦਰ ਕੌਰ ਜੀ ਅਤੇ ਗਤੀਵਿਧੀ ਇੰਚਾਰਜ ਸ੍ਰੀਮਤੀ ਹਰਪ੍ਰੀਤ ਕੌਰ ਜੀ ਨੇ ਵਿਦਿਆਰਥਣਾਂ ਨੂੰ ਪ੍ਰੇਰਿਤ ਕੀਤਾ ।
ਛੇਵੀਂ ਤੋਂ ਅੱਠਵੀਂ ਤੱਕ ਦੇ ਵਰਗ ਵਿੱਚ ਬਹੁਤ ਸਾਰੀਆਂ ਵਿਦਿਆਰਥਣਾਂ ਨੇ ਸਲੋਗਨ ਲਿਖਣ ਮੁਕਾਬਲੇ ਵਿੱਚ ਭਾਗ ਲਿਆ । ਇਹਨਾ ਮੁਕਾਬਲਿਆ ਵਿੱਚ ਨਤੀਜੇ ਇਸ ਪ੍ਰਕਾਰ ਰਹੇ । ਪਹਿਲਾ ਸਥਾਨ ਗੁਰਸਿਮਰਨ ਕੌਰ ਅੱਠਵੀਂ ਏ ਦੂਜਾ ਸਥਾਨ ਖ਼ੁਸ਼ੀ ਅੱਠਵੀਂ ਏ ਤੀਜਾ ਸਥਾਨ ਦਵਿੰਦਰ ਕੌਰ ਅੱਠਵੀਂ ਬੀ ਨੇ ਪ੍ਰਾਪਤ ਕੀਤਾ । ਪ੍ਰਿੰਸੀਪਲ ਸ੍ਰੀਮਤੀ ਵੀਨਾ ਭੱਲਾ ਜੀ ਵੱਲੋ ਮਾਪਿਆਂ ਅਤੇ ਵਿਦਿਆਰਥੀਆ ਨੂੰ ਵਧਾਈ ਦਿੱਤੀ ਗਈ ਅਤੇ ਅੱਗੇ ਤੋਂ ਵੱਧ ਚੜ੍ਹ ਕੇ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ ।

ਧੂਰੀ ,12 ਜੁਲਾਈ  ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਕਰਵਾਏ ਗਏ ਸਲੋਗਨ ਲਿਖਣ ਮੁਕਾਬਲੇ ।ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ...
13/07/2021

ਧੂਰੀ ,12 ਜੁਲਾਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਕਰਵਾਏ ਗਏ ਸਲੋਗਨ ਲਿਖਣ ਮੁਕਾਬਲੇ ।
ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ਪੁਰਬ ਦੇ ਮੌਕੇ ਤੇ ਆਨਲਾਈਨ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ ।
ਪ੍ਰਿੰਸੀਪਲ ਸ੍ਰੀਮਤੀ ਵੀਨਾ ਭੱਲਾ ਜੀ ਦੀ ਦੇਖ ਰੇਖ ਹੇਠ ਇਹਨਾਂ ਮੁਕਾਬਲਿਆ ਦੇ ਨੋਡਲ ਅਫ਼ਸਰ ਸ੍ਰੀਮਤੀ ਸੁਖਵਿੰਦਰ ਕੌਰ ਜੀ ਅਤੇ ਗਤੀਵਿਧੀ ਇੰਚਾਰਜ ਸ੍ਰੀਮਤੀ ਸਰਬਜੀਤ ਕੌਰ ( ਇੰਗਲਿਸ਼ )। ਜੀ ਨੇ ਵਿਦਿਆਰਥਣਾਂ ਨੂੰ ਪ੍ਰੇਰਿਤ ਕੀਤਾ ।
ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਰਗ ਵਿੱਚ ਬਹੁਤ ਸਾਰੀਆਂ ਵਿਦਿਆਰਥਣਾਂ ਨੇ ਸਲੋਗਨ ਲਿਖਣ ਮੁਕਾਬਲੇ ਵਿੱਚ ਭਾਗ ਲਿਆ । ਇਹਨਾਂ ਮੁਕਾਬਲਿਆ ਵਿੱਚ ਨਤੀਜੇ ਇਸ ਪ੍ਰਕਾਰ ਰਹੇ । ਪਹਿਲਾ ਸਥਾਨ ਸਿਮਰਨਪਾਲ ਕੌਰ ਬਾਰਵੀ ਦੂਜਾ ਸਥਾਨ ਜਸ ਕੌਰ ਗਿਆਰਵੀਂ ਤੀਜਾ ਸਥਾਨ ਰਮਨਦੀਪ ਕੌਰ ਬਾਰਵੀ ਨੇ ਪ੍ਰਾਪਤ ਕੀਤਾ । ਪ੍ਰਿੰਸੀਪਲ ਸ੍ਰੀਮਤੀ ਵੀਨਾ ਭੱਲਾ ਜੀ ਵੱਲੋ ਮਾਪਿਆਂ ਅਤੇ ਵਿਦਿਆਰਥੀਆ ਨੂੰ ਵਧਾਈ ਗਈ ਅਤੇ ਅੱਗੇ ਤੋਂ ਵੱਧ ਚੜ੍ਹ ਕੇ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।

block dhuri slogan mukabla
11/07/2021

block dhuri slogan mukabla

Address

Dhuri
Patiala
148024

Telephone

+917009495865

Website

Alerts

Be the first to know and let us send you an email when 400 Years Guru Teg Bahadur Cultural Activities DEO Sangrur posts news and promotions. Your email address will not be used for any other purpose, and you can unsubscribe at any time.

Contact The School

Send a message to 400 Years Guru Teg Bahadur Cultural Activities DEO Sangrur:

Shortcuts

Share

Category