Shudh Gurbani Path Ucharan

Shudh Gurbani Path Ucharan Shudh Gurbani Path Ucharan by kuldeep singh bakhora

23/08/2026

ਸਲੋਕੁ ਮਃ ੩ ॥

ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥

ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥

ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥

ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥

ਮਃ ੩ ॥

ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥

ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥

ਪਉੜੀ ॥

ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥

ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥

ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥

ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥

ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥

ਸੋਰਠਿ ਕੀ ਵਾਰ: (ਮਃ ੪) ਗੁਰੂ ਗ੍ਰੰਥ ਸਾਹਿਬ - ਅੰਗ ੬੪੮

23/08/2026
17/08/2026

ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥

ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥

ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥

ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥

ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥

ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥

ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥

ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥

ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥

ਮਾਝ ਬਾਰਹਮਾਹਾ (ਮਃ ੫) ਗੁਰੂ ਗ੍ਰੰਥ ਸਾਹਿਬ - ਅੰਗ ੧੩੪

17/08/2026

Hukumnama
-----------
ਸਲੋਕੁ ਮਃ ੩ ॥
ਏ ਮਨ ਹਰਿ ਜੀ ਧਿਆਇ ਤੂ   ਇਕ ਮਨਿ ਇਕ ਚਿਤਿ ਭਾਇ ॥
ਹਰਿ ਕੀਆ ਸਦਾ ਸਦਾ ਵਡਿਆਈਆ    ਦੇਇ ਨ ਪਛੋਤਾਇ ॥
ਸੋਰਠਿ ਕੀ ਵਾਰ: (ਮਃ ੪) ਗੁਰੂ ਗ੍ਰੰਥ ਸਾਹਿਬ - ਅੰਗ ੬੫੪

16/08/2026
15/08/2026

1947 ਨੂੰ ਪੰਜਾਬ ਦੀ ਵੰਡ ਸਮੇਂ ਹੋਏ ਕਤਲਿਆਮ ਵਿੱਚ ਮਾਰੇ ਗਏ ਪੰਜਾਬੀਆਂ ਲਈ ਅਰਦਾਸ ਦਿਹਾੜਾ ਜਿਸ ਵਿੱਚ 10 ਲੱਖ ਤੋਂ ਵੱਧ ਸ਼ਹੀਦ ਹੋ ਗਏ ਸਨ।

Address

Patiala

Telephone

+919478186195

Website

Alerts

Be the first to know and let us send you an email when Shudh Gurbani Path Ucharan posts news and promotions. Your email address will not be used for any other purpose, and you can unsubscribe at any time.

Contact The School

Send a message to Shudh Gurbani Path Ucharan:

Shortcuts

Share

Category