21/10/2025
🙏 ਛੇਵੀਂ ਪਾਤਸ਼ਾਹੀ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਯਾਦ ਕਰਦਿਆਂ, ਜਿਨ੍ਹਾਂ ਨੇ 52 ਰਾਜਿਆਂ ਨੂੰ ਰਿਹਾਅ ਕਰਵਾਇਆ। 👑 ਧਰਮ ਦੀ ਰੱਖਿਆ ਲਈ ਉਨ੍ਹਾਂ ਦੇ ਸਾਹਸ ਨੂੰ ਪ੍ਰਣਾਮ।
ਬੰਦੀ ਛੋੜ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ। 🌟