12/09/2026
ਸੂਹੀ ਮਹਲਾ ੫ ॥
ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥
ਸਮੂੰਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਉਤਸਵ ਦੀਆਂ ਲੱਖ ਲੱਖ ਵਧਾਈਆਂ ਹੋਣ ਜੀ 🙏🙏
from
Global Studies & Immigration Services (Estd 1995)
Sarwara Immigration Services ltd 🇨🇦
゚