07/10/2025
ਵਾਹਿਗੁਰੂ ਜੀ ਦੀ ਅਪਾਰ ਕਿਰਪਾ ਸਦਕਾ ਮੈਨੂੰ 5/10/2025 ਨੂੰ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਦੁਆਰਾ ਯੰਗ ਅਧਿਆਪਕ ਰਾਜ ਪੁਰਸਕਾਰ ਪ੍ਰਾਪਤ ਹੋਇਆ । ਇਹ ਪੁਰਸਕਾਰ ਪ੍ਰਾਪਤ ਕਰਕੇ ਮਾਣ ਮਹਿਸੂਸ ਹੋ ਰਿਹਾ ਹੈ ਅਤੇ ਮੈਂ ਇਸ ਵਿੱਚ ਸ਼ਾਮਲ ਸਾਰਿਆਂ ਦਾ ਦਿਲੋਂ ਧੰਨਵਾਦ ਕਰਨਾ ਚਾਹੁੰਦਾ ਹਾਂ। ਤੁਹਾਡੀ ਹੱਲਾਸ਼ੇਰੀ ਮੇਰੀ ਸਫਲਤਾ ਵਿੱਚ ਮਹੱਤਵਪੂਰਨ ਰਹੀ ਹੈ। ਇਹ ਸਨਮਾਨ ਮੇਰੇ ਲਈ ਪ੍ਰੇਰਣਾ ਹੈ, ਜੋ ਮੈਨੂੰ ਹਰ ਦਿਨ ਹੋਰ ਵੀ ਵਧੀਆ ਕੰਮ ਕਰਨ ਲਈ ਉੁਤਸ਼ਾਹਿਤ ਕਰਦਾ ਰਹੇਗਾ।