Bibi Rajni Sen. Sec. School, Patti - Tarn Taran

Bibi Rajni Sen. Sec. School, Patti - Tarn Taran Education

07/08/2026
07/08/2026
ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀਜ਼ ਸਰਕਲ ਵੱਲੋਂ ਦਸਤਾਰ ਮੁਕਾਬਲਿਆਂ ਵਿੱਚੋਂ ਅੱਵਲ ਆਉਣ ਵਾਲੇ ਵਿਦਿਆਰਥ...
01/08/2026

ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀਜ਼ ਸਰਕਲ ਵੱਲੋਂ ਦਸਤਾਰ ਮੁਕਾਬਲਿਆਂ ਵਿੱਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਉੱਥੇ ਹੀ ਗੁਰੂ ਗੋਬਿੰਦ ਸਿੰਘ ਸਟੱਡੀਜ਼ ਸਰਕਲ ਦੀ ਟੀਮ ਸ੍ਰ: ਅੰਮ੍ਰਿਤਪਾਲ ਸਿੰਘ ਵੱਲੋਂ ਪ੍ਰਿੰਸੀਪਲ ਸ੍ਰ ਪ੍ਰਭਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ।

ਪ੍ਰਿੰਸੀਪਲ ਸ੍ਰ ਪ੍ਰਭਜੀਤ ਸਿੰਘ ਜੀ ਦੀ ਅਗਵਾਈ ਹੇਠ ਮੀਰੀ ਪੀਰੀ ਖਾਲਸਾ ਮਾਰਚ ਦਾ ਨਿੱਘਾ ਸਵਾਗਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ...
29/07/2026

ਪ੍ਰਿੰਸੀਪਲ ਸ੍ਰ ਪ੍ਰਭਜੀਤ ਸਿੰਘ ਜੀ ਦੀ ਅਗਵਾਈ ਹੇਠ ਮੀਰੀ ਪੀਰੀ ਖਾਲਸਾ ਮਾਰਚ ਦਾ ਨਿੱਘਾ ਸਵਾਗਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਦੀ ਅਰੰਭਤਾ ਕੀਤੀ ਗਈ। ਮਿਤੀ 25/07/26 ਦਿਨ ਸ਼ਨੀਵਾਰ ਨੂੰ ਮੀਰੀ ਪੀਰੀ ਖਾਲਸਾ ਮਾਰਚ ਬੀੜ ਬਾਬਾ ਬੁੱਢਾ ਸਾਹਿਬ ਜੀ ਤੋਂ ਅਰੰਭ ਹੋ ਕੇ ਵੱਖ ਵੱਖ ਪਿੰਡਾਂ ਵਿੱਚੋਂ ਆਉਂਦਾ ਹੋਇਆ ਜਦ ਪਿੰਡ ਵਲਟੋਹੇ ਵਿਖੇ ਗੁਰਦੁਆਰਾ ਬਾਬਾ ਝਾੜੂ ਸਾਹਿਬ ਪਹੁੰਚਿਆ ਤਾਂ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਸਮੁੱਚੇ ਸਟਾਫ ਨੇ ਫੁੱਲਾਂ ਦੀ ਵਰਖਾ ਕਰਦੇ ਹੋਏ ਨਿੱਘਾ ਸਵਾਗਤ ਕੀਤਾ। ਸਕੂਲ ਦੇ ਸਟਾਫ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਨਮਸਕਾਰ ਕਰਦਿਆਂ ਹੋਇਆਂ ਸਾਰਿਆਂ ਦੀ ਚੜ੍ਹਦੀ ਕਲ੍ਹਾ,ਸੁੱਖ-ਸਾਤੀ, ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪ੍ਰਿੰਸੀਪਲ ਸ੍ਰ ਪ੍ਰਭਜੀਤ ਸਿੰਘ ਵੱਲੋਂ ਜੱਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਅਤੇ ਭਾਈ ਦਿਲਬਾਗ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਦਿ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੇ ਸਮੁੱਚੇ ਸਟਾਫ ਨੇ ਪਿੰਡ ਵਲਟੋਹੇ ਤੋਂ ਪੱਟੀ ਮੋੜ ਤੱਕ ਮੀਰੀ ਪੀਰੀ ਖਾਲਸਾ ਮਾਰਚ ਦੇ ਨਾਲ ਸੰਗਤੀ ਰੂਪ ਵਿੱਚ ਨਾਮ ਜਪਦਿਆਂ ਹੋਇਆ ਹਾਜ਼ਰੀ ਭਰੀ।

ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਪ੍ਰਿੰਸੀਪਲ ਸ੍ਰ ਪ੍ਰਭਜੀਤ ਸਿੰਘ ਜੀ ਦੀ ਰਹਿਨੁਮਾਈ ਹੇਠ ਬੀਬੀ ਜਸਵ...
25/07/2026

ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਪ੍ਰਿੰਸੀਪਲ ਸ੍ਰ ਪ੍ਰਭਜੀਤ ਸਿੰਘ ਜੀ ਦੀ ਰਹਿਨੁਮਾਈ ਹੇਠ ਬੀਬੀ ਜਸਵਿੰਦਰ ਕੌਰ ਵੱਲੋਂ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ।


ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਬੀਬੀ ਬਲਜੀਤ ਕੌਰ ਵੱਲੋਂ ਵਿਦਿਆਰਥੀਆਂ ਦੀ current affairs ਦੀ ਕਲਾਸ ਲਗਾਈ ਗਈ।
25/07/2026

ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਬੀਬੀ ਬਲਜੀਤ ਕੌਰ ਵੱਲੋਂ ਵਿਦਿਆਰਥੀਆਂ ਦੀ current affairs ਦੀ ਕਲਾਸ ਲਗਾਈ ਗਈ।


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ, ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ੍ਹ ਵੱਲੋਂ ਚਲਾਈ ਜਾ ਰਹੀ ਨਿਸ਼ਚੈ ਅਕੈਡਮੀ...
25/07/2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ, ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ੍ਹ ਵੱਲੋਂ ਚਲਾਈ ਜਾ ਰਹੀ ਨਿਸ਼ਚੈ ਅਕੈਡਮੀ ਦੇ ਤਹਿਤ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਬੀਬੀ ਅਮਨਦੀਪ ਕੌਰ ਐਨ. ਡੀ. ਏ. ਦਾ ਟੈਸਟ ਲਿਆ ਗਿਆ।


ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਬੀਬੀ ਨਿਸ਼ੂ ਜੈਨ ਵੱਲੋਂ ਵਿਦਿਆਰਥੀਆਂ ਦੇ ਹਿੰਦੀ ਭਾਸ਼ਾ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ...
25/07/2026

ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਬੀਬੀ ਨਿਸ਼ੂ ਜੈਨ ਵੱਲੋਂ ਵਿਦਿਆਰਥੀਆਂ ਦੇ ਹਿੰਦੀ ਭਾਸ਼ਾ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ।


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਾਮਵਰ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਵਿਦਿਆਰਥੀਆਂ ਵਿੱਚ ਗਿਆਨ ਦੇ ਵਾਧੇ ਲਈ ਵ...
25/07/2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਾਮਵਰ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਵਿਦਿਆਰਥੀਆਂ ਵਿੱਚ ਗਿਆਨ ਦੇ ਵਾਧੇ ਲਈ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸੇ ਦੇ ਤਹਿਤ ਪ੍ਰਿੰਸੀਪਲ ਸ੍ਰ ਪ੍ਰਭਜੀਤ ਸਿੰਘ ਜੀ ਦੀ ਯੋਗ ਅਗਵਾਈ ਹੇਠ ਬੀਬੀ ਪ੍ਰੇਰਨਾ ਜੈਨ ਅਤੇ ਬੀਬੀ ਸਰਬਜੀਤ ਕੌਰ ਵੱਲੋਂ ਵਿਦਿਆਰਥੀਆਂ ਦੇ ਮੈਥ ਕੁਵਿਜ਼ ਮੁਕਾਬਲੇ ਕਰਵਾਏ ਗਏ ਸਨ।


Address

Patti
143416

Opening Hours

Monday 8am - 3pm
Tuesday 8am - 3pm
Wednesday 8am - 3pm
Thursday 8am - 3pm
Friday 8am - 3pm
Saturday 8am - 3pm

Telephone

+917527007368

Website

Alerts

Be the first to know and let us send you an email when Bibi Rajni Sen. Sec. School, Patti - Tarn Taran posts news and promotions. Your email address will not be used for any other purpose, and you can unsubscribe at any time.

Contact The School

Send a message to Bibi Rajni Sen. Sec. School, Patti - Tarn Taran:

Shortcuts

Share

Category