Amar Enterprises, Patti, Tarn Taran, Punjab

Amar Enterprises, Patti, Tarn Taran, Punjab We at AMAR INDUSTRIAL TRAINING CENTRE aim to Preserve traditional and new art forum, Inspire creativ

This Institute provides a good opportunity for the girls of the community to learn from here and get chance to earn all over the world. This institute provides certification in various courses which are Dress Making, Embroidery Designs, Beauty Parlour Training and computer education as well under one roof.

29/11/2022
21/10/2022
19/11/2021
27/10/2021

23 ਅਕਤੂਬਰ ਨੂੰ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਵਸ ਸੀ - ਉਹਨਾਂ ਬਾਰੇ ਜ਼ਰੂਰੀ ਜਾਣਕਾਰੀ ਜਿਸਤੋ ਕਾਫ਼ੀ ਸਿੱਖ ਅਣਜਾਣ ਹਨ।
ਬਾਬਾ ਬੁੱਢਾ ਸਾਹਿਬ ਜੀ ਦਾ ਇਕ ਅਹਿਮ ਪੱਖ ਅੱਜ ਸੰਗਤ ਨਾਲ ਸਾਝਾਂ ਕਰਨ ਲੱਗਾ ਜੋ ਹਮੇਸ਼ਾ ਤੋ ਹੀ ਸੰਗਤ ਨੂੰ ਇਸ ਬਾਰੇ ਬਹੁਤ ਘੱਟ ਜਾਣਕਾਰੀ ਦਿੱਤੀ ਗਈ ਹੈ ।
ਬਾਬਾ ਬੁੱਢਾ ਸਾਹਿਬ ਜੀ ਨੂੰ ਹਮੇਸ਼ਾ ਤਸਵੀਰਾਂ ਜਾ ਇਤਿਹਾਸ ਵਿੱਚ ਗੰਡੇ ਭੰਨਦੇ ਜਾ ਪੁੱਤਰਾ ਦੇ ਵਰ ਦੇਦੇ ਹੀ ਦਿਖਾਇਆ ਗਿਆ ਹੈ । ਠੀਕ ਹੈ ਗੁਰੂ ਘਰ ਵਿੱਚ ਦੁੱਧ ਪੁੱਤ ਸਭ ਕੁਝ ਮਿਲਦਾ ਹੈ ਪਰ ਬਾਬਾ ਬੁੱਢਾ ਸਾਹਿਬ ਜੀ ਦਾ ਇਕ ਹੀ ਪੱਖ ਸਾਹਮਣੇ ਰੱਖਣਾ ਵੀ ਠੀਕ ਨਹੀ ਹੈ ।
ਬਾਬਾ ਬੁੱਢਾ ਸਾਹਿਬ ਜੀ ਜਿਥੇ ਸੇਵਾ ਸਿਮਰਨ ਦੀ ਮੂਰਤ ਸਨ ਉਥੇ ਉਹ ਮਹਾਨ ਯੋਧੇ ਤਲਵਾਰ ਦੇ ਧਨੀ , ਤੇ ਘੋੜ ਸਵਾਰ ਏਹੋ ਜਹੇ ਕਿ ਕੋਈ ਕੀ ਮੁਕਾਬਲਾ ਕਰ ਸਕਦਾ ਸੀ ਉਹਨਾ ਦਾ । ਤੀਰ ਅੰਦਾਜ ਏਹੋ ਜਹੇ ਸਨ ਕਿ ਪਾਂਡਵ ਅਰਜਨ ਵਰਗੇ ਵੀ ਉਹਨਾ ਦਾ ਸਾਹਮਣੇ ਨਾ ਟਿਕ ਸਕਦੇ । ਬਾਬਾ ਬੁੱਢਾ ਸਾਹਿਬ ਜੀ ਨੇ ਆਪਣੇ ਜੀਵਨ ਕਾਲ ਵਿੱਚ ਤਿੰਨ ਗੁਰੂ ਸਾਹਿਬਾਨ ਤੇ ਹੋਰ ਕਈ ਸਿੱਖਾ ਨੂੰ ਘੋੜ ਸਵਾਰੀ ਤੇ ਸ਼ਸਤਰ ਵਿੱਦਿਆ ਸਿਖਾਈ । ਬਾਬਾ ਬੁੱਢਾ ਸਾਹਿਬ ਜੀ ਏਨੇ ਬਹਾਦਰ ਤੇ ਤੇਗ ਦੇ ਧਨੀ ਸਨ ਕਿ ਅੱਖ ਦੇ ਫੜਕੇ ਨਾਲ ਹੀ ਕਿਸੇ ਨੂੰ ਵੀ ਸ਼ਸਤਰ ਹੀਨ ਕਰ ਦੇਦੇ ਸਨ ।
ਗੁਰੂ ਰਾਮਦਾਸ ਸਾਹਿਬ ਜੀ ਦੇ ਕਹਿਣ ਉਤੇ ਬਾਬਾ ਬੁੱਢਾ ਸਾਹਿਬ ਜੀ ਨੇ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਸਾਹਿਬ ਜੀ ਨੂੰ ਘੋੜ ਸਵਾਰੀ ਤੇ ਸ਼ਸਤਰ ਵਿਦਿਆ ਸਿਖਾਈ ਗੁਰੂ ਅਰਜਨ ਸਾਹਿਬ ਜੀ ਤੇ ਮਾਤਾ ਗੰਗਾ ਜੀ ਦੇ ਵਿਆਹ ਵੇਲੇ ਗੁਰੂ ਅਰਜਨ ਦੇਵ ਜੀ ਨੂੰ ਪਿੰਡ ਦੇ ਲੋਕਾ ਦੇ ਕਹਿਣ ਤੇ ਜਦ ਕਿਲਾ ਪੁੱਟਣ ਆਏ ਤਾ ਕੁਝ ਸਰਾਰਤੀ ਮੁੰਡਿਆ ਨੇ ਕਿਲੇ ਦੀ ਥਾ ਤੇ ਇਕ ਰੁੱਖ ਉਤੋ ਵੱਢ ਕੇ ਉਸ ਨੂੰ ਕਿੱਲੇ ਦੇ ਵਰਗਾ ਅਕਾਰ ਦੇ ਕੇ ਗੁਰੂ ਜੀ ਨੂੰ ਪੁੱਟਣ ਵਾਸਤੇ ਆਖਿਆ ਜਦੋ ਅੰਤਰਯਾਮੀ ਸਤਿਗੁਰੂ ਅਰਜਨ ਸਾਹਿਬ ਜੀ ਘੋੜੇ ਤੇ ਚੜ ਕੇ ਹੱਥ ਵਿਚ ਨੇਜਾ ਫੜਕੇ ਕਿੱਲਾ ਪੁਟਣ ਲਈ ਆਏ ਤਾ ਉਸ ਰੁੱਖ ਨੂੰ ਜੜੋ ਪੁਟ ਸੁਟਿਆ ਇਹ ਕੰਮ ਏਨਾ ਔਖਾ ਸੀ ਕਿ ਬਹੁਤਾ ਜੋਰ ਲੱਗਣ ਕਾਰਨ ਗੁਰੂ ਸਾਹਿਬ ਜੀ ਦਾ ਘੋੜਾ ਆਪਣਾ ਸਰੀਰ ਛੱਡ ਗਿਆ। ਪਰ ਗੁਰੂ ਸਾਹਿਬ ਦੀ ਸ਼ਸਤਰ ਵਿਦਿਆ ਦੇਖ ਕੇ ਸਾਰਾ ਇਲਾਕਾ ਹੈਰਾਨ ਰਹਿ ਗਿਆ ਤੇ ਗੁਰੂ ਮਹਾਰਾਜ ਜੀ ਕੋਲੋ ਸਾਰਿਆ ਨੇ ਭੁੱਲ ਬਖਸ਼ਾਈ ।
ਫੇਰ ਜਦੋ ਛੇਵੇ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਕੁਝ ਜਵਾਨ ਹੋਏ ਤਾ ਗੁਰੂ ਅਰਜਨ ਸਾਹਿਬ ਜੀ ਨੇ ਹਰਿਗੋਬਿੰਦ ਸਾਹਿਬ ਜੀ ਨੂੰ ਬਾਬਾ ਬੁੱਢਾ ਸਾਹਿਬ ਜੀ ਕੋਲ ਸ਼ਸਤਰ ਵਿਦਿਆ ਘੋੜ ਸਵਾਰੀ ਤੇ ਸੰਸਾਰੀ ਵਿਦਿਆ ਲੈਣ ਲਈ ਭੇਜਿਆ ਸੀ। ਜਦੋ ਗੁਰੂ ਹਰਿਗੋਬਿੰਦ ਸਾਹਿਬ ਜੀ ਸ਼ਸਤਰ ਵਿਦਿਆ ਬਾਬਾ ਜੀ ਪਾਸੋ ਲੈ ਕੇ ਆਏ ਤਾ ਕੋਈ ਵੀ ਦੁਸ਼ਮਨ ਗੁਰੂ ਸਾਹਿਬ ਜੀ ਦਾ ਮੁਕਾਬਲਾ ਨਾ ਕਰ ਸਕਿਆ । ਜਦੋ ਮੀਰੀ ਪੀਰੀ ਦੀਆ ਦੋ ਤਲਵਾਰਾ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਧਾਰਨ ਕਰਵਾਉਣ ਦਾ ਸਮਾ ਆਇਆ ਤਾ ਬਾਬਾ ਬੁੱਢਾ ਸਾਹਿਬ ਜੀ ਨੇ ਆਪਣੇ ਹੱਥੀ ਹੀ ਦੋਵੇ ਤਲਵਾਰਾਂ ਗੁਰੂ ਸਾਹਿਬ ਜੀ ਨੂੰ ਪਵਾਈਆਂ ਸਨ । ਫੇਰ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਛੋਟੇ ਪੁੱਤਰ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਵੀ ਬਾਬਾ ਬੁੱਢਾ ਜੀ ਕੋਲੋ ਛੇ ਸਾਲ ਸ਼ਸਤਰ ਵਿਦਿਆ ਤੇ ਘੋੜ ਸਵਾਰੀ ਦੀ ਸਿਖਿਆ ਕਰਵਾਈ ਸੀ ।
ਤੇ ਫੇਰ ਗੁਰੂ ਤੇਗ ਬਹਾਦਰ ਜੀ ਮਹਾਰਾਜ ਨੇ ਕਰਤਾਰਪੁਰ ਦੀ ਜੰਗ ਵਿਚ ਐਸੇ ਜੌਹਰ ਦਿਖਾਏ ਕਿ ਗੁਰੂ ਹਰਿਗੋਬਿੰਦ ਜੀ ਨੇ ਤੇਗ ਬਹਾਦਰ ਜੀ ਨੂੰ ਬਹਾਦਰ ਦਾ ਖਿਤਾਬ ਦਿੱਤਾ ਸੀ । ਹੋਰ ਵੀ ਗੁਰੂ ਪੁੱਤਰਾ ਤੇ ਸਿੱਖਾ ਨੂੰ ਬਹਾਦਰ ਬਾਬਾ ਬੁੱਢਾ ਸਾਹਿਬ ਜੀ ਨੇ ਘੋੜ ਸਵਾਰੀ ਤੇ ਸ਼ਸਤਰ ਵਿਦਿਆ ਦਿੱਤੀ ਐਸੇ ਸਨ ਬਾਬਾ ਬੁੱਢਾ ਸਾਹਿਬ ਜੀ ।
ਛੇ ਪਾਤਸ਼ਾਹੀਆਂ ਵੱਲੋਂ ਬਾਬਾ ਬੁੱਢਾ ਸਾਹਿਬ ਜੀ ਪ੍ਰਤੀ ਬਚਨ
ਤੈਥੋਂ ਓਹਲੇ ਨਾ ਹੋਸਾਂ ॥ ( ਪਹਿਲੀ ਪਾਤਸ਼ਾਹੀ )
ਤਿਨ ਕਉ ਕਿਆ ਉਪਦੇਸੀਐ ਜਿਨ ਗੁਰੂ ਨਾਨਕ ਦੇਉ ॥ ( ਦੂਜੀ ਪਾਤਸ਼ਾਹੀ )
ਤੁਸੀਂ ਤਾਂ ਸਿੱਖੀ ਦਾ ਥੰਮ੍ਹ ਹੋ ॥ ( ਤੀਜੀ ਪਾਤਸ਼ਾਹੀ )
ਆਪ ਜੈਸਾ ਪਰਮ ਸੰਤ ਸੰਸਾਰ ਵਿੱਚ ਮਿਲਣਾ ਕਠਨ ਹੈ ॥ ( ਚੌਥੀ ਪਾਤਸ਼ਾਹੀ )
ਤੈਂ ਤਾਂ ਸਕਲ ਜਗਤ ਕੋ ਰਾਖਾ ॥ ( ਪੰਜਵੀਂ ਪਾਤਸ਼ਾਹੀ )
ਇਨ੍ਹਾਂ ਵਰਗੇ ਇਹੋ ਹੀ ਨੇ ॥ ( ਛੇਵੀਂ ਪਾਤਸ਼ਾਹੀ )
- ਵਾਟਸਐਪ ਤੋਂ

05/09/2021
25/05/2021
23/12/2020
19/12/2020
14/12/2020

Address

Kahian Wala Chowk
Patti
143401

Telephone

+911851501151

Website

Alerts

Be the first to know and let us send you an email when Amar Enterprises, Patti, Tarn Taran, Punjab posts news and promotions. Your email address will not be used for any other purpose, and you can unsubscribe at any time.

Contact The School

Send a message to Amar Enterprises, Patti, Tarn Taran, Punjab:

Shortcuts

Share

Category