Master Mind Public Senior Secondary School-BTI.

25/08/2026

ਗੁਰੂ ਗੋਬਿੰਦ ਸਿੰਘ ਸਟਡੀ ਸਰਕਲ, ਤਲਵੰਡੀ ਸਾਬੋ ਵੱਲੋਂ ਸਕੂਲ ਵਿਦਿਆਰਥੀਆਂ ਲਈ ਕਰਵਾਏ ਗਏ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਸਟਰ ਮਾਈਂਡ ਪਬਲਿਕ ਸੀ...
22/08/2026

ਗੁਰੂ ਗੋਬਿੰਦ ਸਿੰਘ ਸਟਡੀ ਸਰਕਲ, ਤਲਵੰਡੀ ਸਾਬੋ ਵੱਲੋਂ ਸਕੂਲ ਵਿਦਿਆਰਥੀਆਂ ਲਈ ਕਰਵਾਏ ਗਏ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਸਟਰ ਮਾਈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੰਗੀ ਰੁੱਘੂ (ਬਠਿੰਡਾ) ਦੇ 79 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਇਸ ਇਮਤਿਹਾਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ, ਚੰਗੇ ਆਚਰਨ ਅਤੇ ਗੁਰਮਤਿ ਜੀਵਨ-ਜਾਚ ਪ੍ਰਤੀ ਰੁਚੀ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਉੱਚੇ ਨੈਤਿਕ ਆਦਰਸ਼ਾਂ ਨਾਲ ਜੋੜਨਾ ਹੈ।
ਇਸ ਸ਼ਾਨਦਾਰ ਭਾਗੀਦਾਰੀ ਲਈ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਅਤੇ ਵਧਾਈ!

19/08/2026

15/08/2026

15/08/2026

Day

🌿 ਨਸ਼ਾ ਮੁਕਤ ਸਮਾਜ ਵੱਲ ਇੱਕ ਸਾਰਥਕ ਕਦਮ 🌿ਅੱਜ ਸਕੂਲ ਦੇ ਵਿਹੜੇ ਵਿੱਚ ਸ੍ਰੀ ਜਗਦੀਸ਼ ਲਾਲ ਜੀ (ਸੇਵਾਮੁਕਤ ਹੈਲਥ ਇੰਸਪੈਕਟਰ) ਅਤੇ ਸ਼੍ਰੀਮਤੀ ਕਮਲਾ...
12/08/2026

🌿 ਨਸ਼ਾ ਮੁਕਤ ਸਮਾਜ ਵੱਲ ਇੱਕ ਸਾਰਥਕ ਕਦਮ 🌿

ਅੱਜ ਸਕੂਲ ਦੇ ਵਿਹੜੇ ਵਿੱਚ ਸ੍ਰੀ ਜਗਦੀਸ਼ ਲਾਲ ਜੀ (ਸੇਵਾਮੁਕਤ ਹੈਲਥ ਇੰਸਪੈਕਟਰ) ਅਤੇ ਸ਼੍ਰੀਮਤੀ ਕਮਲਾ ਦੇਵੀ ਜੀ (ਸਾਬਕਾ ਸਰਪੰਚ, ਪਿੰਡ ਕੋਟ ਬਖਤੂ, ਬਠਿੰਡਾ) ਵੱਲੋਂ ਪ੍ਰਜਾਪਿਤਾ ਬ੍ਰਹਮਾ ਕੁਮਾਰੀ ਵਿਸ਼ਵ ਵਿਦਿਆਲਿਆ ਵੱਲੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ਼ ਚਲਾਈ ਜਾ ਰਹੀ “ਨਸ਼ਿਆਂ ਦੀ ਰੋਕਥਾਮ” ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
ਇਸ ਮੌਕੇ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨਸ਼ਿਆਂ ਵਿਰੁੱਧ ਪੋਸਟਰ ਮੁਕਾਬਲਾ ਵੀ ਕਰਵਾਇਆ ਗਿਆ। ਵਿਦਿਆਰਥੀਆਂ ਨੇ ਆਪਣੇ ਰਚਨਾਤਮਕ ਪੋਸਟਰਾਂ ਰਾਹੀਂ “ਨਸ਼ਿਆਂ ਨੂੰ ਨਾਂਹ—ਜ਼ਿੰਦਗੀ ਨੂੰ ਹਾਂ” ਦਾ ਪ੍ਰਭਾਵਸ਼ਾਲੀ ਸੰਦੇਸ਼ ਦਿੱਤਾ।
🌱 ਆਓ, ਮਿਲ ਕੇ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰੀਏ।

🩺       💊Let’s promote good hygiene, sanitation and regular deworming for a healthier tomorrow.
10/08/2026

🩺 💊
Let’s promote good hygiene, sanitation and regular deworming for a healthier tomorrow.

Address

Raman
151301

Telephone

+919417245531

Website

Alerts

Be the first to know and let us send you an email when Master Mind Public Senior Secondary School-BTI. posts news and promotions. Your email address will not be used for any other purpose, and you can unsubscribe at any time.

Contact The School

Send a message to Master Mind Public Senior Secondary School-BTI.:

Shortcuts

Share

Category