ਸਰਕਾਰੀ ਸੀਨੀਅਰ ਸੈਕੰਡਰੀ ਸਵੈ ਸਮਾਰਟ ਸਕੂਲ, ਗਾਜ਼ੀਪੁਰ

  • Home
  • India
  • Samana
  • ਸਰਕਾਰੀ ਸੀਨੀਅਰ ਸੈਕੰਡਰੀ ਸਵੈ ਸਮਾਰਟ ਸਕੂਲ, ਗਾਜ਼ੀਪੁਰ

ਸਰਕਾਰੀ ਸੀਨੀਅਰ ਸੈਕੰਡਰੀ ਸਵੈ ਸਮਾਰਟ ਸਕੂਲ, ਗਾਜ਼ੀਪੁਰ good

21/07/2026

ਸ੍ਰੀ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਦਿਵਸ ਸੰਬੰਧੀ ਵਿਭਾਗ ਵੱਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਸੰਬੰਧੀ ਲੇਖ ਲਿਖਣ ਦਾ ਪ੍ਰੋਗਰਾਮ ਕਰਵਾਇਆ ਗਿਆ।

02/05/2026

ਸਵੇਰ ਦੀ ਸਭਾ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਜ਼ੀਪੁਰ ਵਿਖੇ mindfullness workshop ਲਗਾਈ ਗਈ।

ਸਰਕਾਰ ਦੇ ਹੁਕਮਾਂ ਅਨੁਸਾਰ ਮਾਣਯੋਗ ਪ੍ਰਿੰਸੀਪਲ ਪਰਦੀਪ ਕੁਮਾਰ ਜੀ ਦੀ ਅਗਵਾਈ ਹੇਠ ਅੱਜ 28/03/2026 ਨੂੰ  ਅਧਿਆਪਕ - ਮਾਪੇ ਮਿਲਣੀ ਕਰਵਾਈ ਗਈ ਜਿਸ...
28/03/2026

ਸਰਕਾਰ ਦੇ ਹੁਕਮਾਂ ਅਨੁਸਾਰ ਮਾਣਯੋਗ ਪ੍ਰਿੰਸੀਪਲ ਪਰਦੀਪ ਕੁਮਾਰ ਜੀ ਦੀ ਅਗਵਾਈ ਹੇਠ ਅੱਜ 28/03/2026 ਨੂੰ ਅਧਿਆਪਕ - ਮਾਪੇ ਮਿਲਣੀ ਕਰਵਾਈ ਗਈ ਜਿਸ ਵਿਚ ਬੱਚਿਆਂ ਦੇ ਸਲਾਨਾ ਨਤੀਜਾ ਤੇ ਹੋਰ ਉਪਲੱਬਧੀਆਂ ਬਾਰੇ ਦੱਸਿਆ ਗਿਆ।ਮਾਤਾ ਪਿਤਾ ਦੇ ਬੈਠਣ ਦਾ ਤੇ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਵਧੀਆ ਢੰਗ ਨਾਲ ਕੀਤਾ ਗਿਆ।

07/03/2026

09/02/2026

Live lecture on Pariksha pe charcha.

Students take pledge on water conservation
03/02/2026

Students take pledge on water conservation

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਜ਼ੀਪੁਰ ਵਿਖੇ ਗਣਤੰਤਰ ਦਿਵਸ 'ਤੇ ਸ਼੍ਰੀ ਪ੍ਰਦੀਪ ਕੁਮਾਰ ਜੀ ਦੀ ਅਗਵਾਈ ਹੇਠ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿ...
26/01/2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਜ਼ੀਪੁਰ ਵਿਖੇ ਗਣਤੰਤਰ ਦਿਵਸ 'ਤੇ ਸ਼੍ਰੀ ਪ੍ਰਦੀਪ ਕੁਮਾਰ ਜੀ ਦੀ ਅਗਵਾਈ ਹੇਠ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਗਣਤੰਤਰ ਦਿਵਸ 'ਤੇ ਗੀਤ ਅਤੇ ਗਤੀਵਿਧੀਆਂ ਪੇਸ਼ ਕੀਤੀਆਂ। ਸਾਰੇ ਸਟਾਫ਼ ਮੈਂਬਰ ਮੌਜੂਦ ਸਨ।

20/12/2025

ਸਰਕਾਰ ਦੇ ਹੁਕਮਾਂ ਅਨੁਸਾਰ ਮਾਣਯੋਗ ਪ੍ਰਿੰਸੀਪਲ ਪਰਦੀਪ ਕੁਮਾਰ ਜੀ ਦੀ ਅਗਵਾਈ ਹੇਠ ਅੱਜ 20/12/2025 ਨੂੰ ਅਧਿਆਪਕ - ਮਾਪੇ ਮਿਲਣੀ ਕਰਵਾਈ ਗਈ ਜਿਸ ਵਿਚ ਬੱਚਿਆਂ ਦੀ ਨਵੰਬਰ ਮਹੀਨੇ ਦੇ ਟੈਸਟ ਦੀ ਕਾਰਗੁਜਾਰੀ ਤੇ ਹੋਰ ਉਪਲੱਬਧੀਆਂ ਬਾਰੇ ਦੱਸਿਆ ਗਿਆ।ਮਾਤਾ ਪਿਤਾ ਦੇ ਬੈਠਣ ਦਾ ਤੇ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਵਧੀਆ ਢੰਗ ਨਾਲ ਕੀਤਾ ਗਿਆ।

Address

Samana

Alerts

Be the first to know and let us send you an email when ਸਰਕਾਰੀ ਸੀਨੀਅਰ ਸੈਕੰਡਰੀ ਸਵੈ ਸਮਾਰਟ ਸਕੂਲ, ਗਾਜ਼ੀਪੁਰ posts news and promotions. Your email address will not be used for any other purpose, and you can unsubscribe at any time.

Shortcuts

Share

Category