Government Middle School, Tarkhan Majra ਸਰਕਾਰੀ ਮਿਡਲ ਸਕੂਲ, ਤਰਖਾਣ ਮਾਜਰਾ

  • Home
  • India
  • Samana
  • Government Middle School, Tarkhan Majra ਸਰਕਾਰੀ ਮਿਡਲ ਸਕੂਲ, ਤਰਖਾਣ ਮਾਜਰਾ

Government Middle School, Tarkhan Majra ਸਰਕਾਰੀ ਮਿਡਲ ਸਕੂਲ, ਤਰਖਾਣ ਮਾਜਰਾ Village Tarkhanmajra (Patiala)

 #ਸਾਉਣ  #ਖੀਰ  #ਪੂੜੇ        #ਸੱਭਿਆਚਾਰ
20/07/2025

#ਸਾਉਣ #ਖੀਰ #ਪੂੜੇ #ਸੱਭਿਆਚਾਰ

05/07/2025

ਪੰਜਾਬ ਸਿੱਖਿਆ ਕ੍ਰਾਂਤੀ 2025 ਤਹਿਤ ਸ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਰਕਾਰੀ ਮਿਡਲ ਸਕੂਲ, ਤਰਖਾਣ ਮਾਜਰਾ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਸਮਾ...
29/04/2025

ਪੰਜਾਬ ਸਿੱਖਿਆ ਕ੍ਰਾਂਤੀ 2025 ਤਹਿਤ ਸ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਰਕਾਰੀ ਮਿਡਲ ਸਕੂਲ, ਤਰਖਾਣ ਮਾਜਰਾ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਸਮਾਣਾ, 28 ਅਪ੍ਰੈਲ:

ਸਮਾਣਾ ਦੇ ਵਿਧਾਇਕ ਸ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਸਿੱਖਿਆ ਕ੍ਰਾਂਤੀ 2025 ਤਹਿਤ ਸਰਕਾਰੀ ਮਿਡਲ ਸਕੂਲ ਤਰਖਾਣ ਮਾਜਰਾ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਸੰਬੋਧਨ ਕਰਦਿਆ ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਮਿਆਰੀ ਸੁਧਾਰਾਂ ਕਰਕੇ ਸਾਡੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਦੇਸ਼ ਭਰ ਵਿੱਚ ਮਿਸਾਲ ਕਾਇਮ ਕੀਤੀ ਹੈ।ਉਨ੍ਹਾਂ ਕਿਹਾ ਵਿਦਿਆਰਥੀ ਕੌਮੀ ਪੱਧਰ ਦੇ ਵਿੱਦਿਅਕ ਖੇਤਰ ਅਤੇ ਹੋਰ ਮੁਕਾਬਲਿਆਂ ਵਿੱਚ ਮੋਹਰੀ ਰਹੇ ਹਨ ਜਦਕਿ ਅਧਿਆਪਕਾਂ ਨੂੰ ਵਿਦੇਸ਼ੀ ਸਿੱਖਿਆ ਪ੍ਰਣਾਲੀ ਦੀ ਸਿਖਲਾਈ ਦਿਵਾਈ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾ ਦਿੱਤਾ ਗਿਆ ਹੈ ਅਤੇ ਹੁਣ ਇਹਨਾਂ ਸਕੂਲਾਂ ਵਿੱਚ ਡਿਜੀਟਲ ਇੰਟ੍ਰੈਕਟਿਵ ਸਕਰੀਨਾਂ, ਨਵੇਂ ਬੈਂਚ ਤੇ ਕਮਰਿਆਂ ਸਮੇਤ ਲਾਇਬ੍ਰੇਰੀਆਂ, ਲੈਬਾਰਟਰੀਆਂ, ਚਾਰਦੀਵਾਰੀਆਂ, ਨਵਾਂ ਫਰਨੀਚਰ, ਪੀਣ ਵਾਲਾ ਪਾਣੀ, ਟੁਆਇਲਟ ਬਲਾਕ ਸਮੇਤ ਖੇਡਾਂ ਨਾਲ ਸਬੰਧਤ ਬੁਨਿਆਦੀ ਢਾਂਚਾ ਪ੍ਰਦਾਨ ਕੀਤਾ ਗਿਆ ਹੈ।ਉਹਨਾਂ ਅੱਗੇ ਕਿਹਾ ਕਿ ਸਾਡੇ ਬੱਚੇ ਤੇ ਅਧਿਆਪਕ ਬਦਲਦੇ ਪੰਜਾਬ ਦੇ ਗਵਾਹ ਬਣ ਗਏ ਹਨ।

ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਸਕੂਲ ਦੇ ਮੁੱਖ ਅਧਿਆਪਕ ਨਵੀਨ ਖਾਨ ,ਅਧਿਆਪਕ ਗੁਰਵਿੰਦਰ ਪਾਲ ਸਿੰਘ ਅਤੇ ਅਤੇ ਅਧਿਆਪਕ ਵਿਨੇ ਸਿਆਲ , ਸ ਸੋਨੀ ਸਿੰਘ ਸਰਪੰਚ ਤੇ ਸਾਰੇ ਪੰਚ ਮੈਂਬਰ ਸਹਿਬਾਨ ,ਵਿਦਿਆਰਥੀ, ਮਾਪੇ ਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।
********

12/04/2025
31/03/2025
Glimpses of Result day
30/03/2025

Glimpses of Result day

Address

Samana

Website

Alerts

Be the first to know and let us send you an email when Government Middle School, Tarkhan Majra ਸਰਕਾਰੀ ਮਿਡਲ ਸਕੂਲ, ਤਰਖਾਣ ਮਾਜਰਾ posts news and promotions. Your email address will not be used for any other purpose, and you can unsubscribe at any time.

Shortcuts

Share

Category