GPS Mushkabad

GPS Mushkabad GPS mushkabad

29/09/2023
ਅੱਜ ਸੈਂਟਰ ਬਹਿਲੋਲਪੁਰ ਦੀਆਂ ਖੇਡਾਂ ਜੋ ਕਿ ਸੈਂਟਰ ਸਕੂਲ ਮੁਸ਼ਕਾਬਾਦ ਵਿਖੇ ਕਰਵਾਈਆਂ ਗਈਆਂ ਜਿਸ ਵਿੱਚ ਅੱਜ ਸਾਡੇ ਬਹੁਤ ਹੀ ਸਤਿਕਾਰਯੋਗ ਉਪ ਜ਼ਿਲ੍...
29/09/2023

ਅੱਜ ਸੈਂਟਰ ਬਹਿਲੋਲਪੁਰ ਦੀਆਂ ਖੇਡਾਂ ਜੋ ਕਿ ਸੈਂਟਰ ਸਕੂਲ ਮੁਸ਼ਕਾਬਾਦ ਵਿਖੇ ਕਰਵਾਈਆਂ ਗਈਆਂ ਜਿਸ ਵਿੱਚ ਅੱਜ ਸਾਡੇ ਬਹੁਤ ਹੀ ਸਤਿਕਾਰਯੋਗ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਮਨੋਜ ਕੁਮਾਰ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ. ਰਣਜੋਧ ਸਿੰਘ ਜੀ ਦੁਆਰਾ ਅੱਜ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ ਤੇ ਓਵਰ ਆਲ ਟਰਾਫ਼ੀ ਮੁਸ਼ਕਾਬਾਦ ਵੱਲੋਂ ਜਿੱਤੀ ਗਈ।

ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮੁਸ਼ਕਾਬਾਦ ਵਿਖੇ ਸਾਡੇ ਬਹੁਤ ਹੀ ਸਤਿਕਾਰਯੋਗ ਅਧਿਆਪਕ ਸ.ਬਲਜੀਤ ਸਿੰਘ ਜੀ ਨੂੰ ਸਰਕਾਰ ਵੱਲੋਂ ਸੇਵਾਵਾਂ ਰੈਗੂਲਰ ਕਰਨ...
28/07/2023

ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮੁਸ਼ਕਾਬਾਦ ਵਿਖੇ ਸਾਡੇ ਬਹੁਤ ਹੀ ਸਤਿਕਾਰਯੋਗ ਅਧਿਆਪਕ ਸ.ਬਲਜੀਤ ਸਿੰਘ ਜੀ ਨੂੰ ਸਰਕਾਰ ਵੱਲੋਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਆਰਡਰ ਦਿੱਤੇ ਗਏ। ਅਸੀਂ ਸਮੂਹ ਸਟਾਫ਼ ਵੱਲੋਂ ਬਲਜੀਤ ਸਿੰਘ ਜੀ ਤੇ ਉਨ੍ਹਾਂ ਦੇ ਸਮੂਹ ਪਰਿਵਾਰ ਨੂੰ ਲੱਖ ਲੱਖ ਮੁਬਾਰਕਾਂ ਦਿੰਦੇ ਹੋਏ ਉਨ੍ਹਾਂ ਦੀ ਤੰਦਰੁਸਤੀ ਕਾਮਨਾ ਕਰਦੇ ਹਾਂ।

ਸਰਕਾਰੀ ਪ੍ਰਾਇਮਰੀ ਸਕੂਲ ਮੁਸ਼ਕਾਬਾਦ ਵਿਖੇ ਸਮਰ ਕੈਂਪ ਦਾ ਚੌਥਾ ਦਿਨ ਬਹੁਤ ਹੀ ਵਧੀਆ ਸੀ। ਸਾਰੇ ਵਿਦਿਆਰਥੀਆਂ ਨੂੰ ਵੱਖ ਵੱਖ ਗਤੀਵਿਧੀਆਂ ਕਰਨ ਵਿੱਚ...
06/07/2023

ਸਰਕਾਰੀ ਪ੍ਰਾਇਮਰੀ ਸਕੂਲ ਮੁਸ਼ਕਾਬਾਦ ਵਿਖੇ ਸਮਰ ਕੈਂਪ ਦਾ ਚੌਥਾ ਦਿਨ ਬਹੁਤ ਹੀ ਵਧੀਆ ਸੀ। ਸਾਰੇ ਵਿਦਿਆਰਥੀਆਂ ਨੂੰ ਵੱਖ ਵੱਖ ਗਤੀਵਿਧੀਆਂ ਕਰਨ ਵਿੱਚ ਬਹੁਤ ਖੁਸ਼ੀ ਮਿਲੀ।

ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮੁਸ਼ਕਾਬਾਦ ਵਿਖੇ ਸਮਰ ਕੈਂਪ 2023 ਲਗਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਵੱਖ ਵੱਖ ਗਤੀਵਿਧੀਆਂ ਵਿੱਚ ਭਾਗ ਲਿਆ, ...
03/07/2023

ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮੁਸ਼ਕਾਬਾਦ ਵਿਖੇ ਸਮਰ ਕੈਂਪ 2023 ਲਗਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਵੱਖ ਵੱਖ ਗਤੀਵਿਧੀਆਂ ਵਿੱਚ ਭਾਗ ਲਿਆ, ਬੱਚਿਆਂ ਨੂੰ ਨਵੀਆਂ ਚੀਜ਼ਾਂ ਸਿੱਖਣ ਨੂੰ ਮਿਲੀਆਂ।

ਸੈਂਟਰ ਪੱਧਰੀ ਖੇਡਾਂ ਸਕੂਲ ਮੁਸ਼ਕਾਬਾਦ ਵਿਖੇ ਕਰਵਾਈਆਂ ਗਈਆਂ, ਜਿਸ ਵਿਚ ਆਲ ਓਵਰ ਟਰਾਫ਼ੀ ਸਰਕਾਰੀ ਪ੍ਰਾਇਮਰੀ ਸਕੂਲ ਮੁਸ਼ਕਾਬਾਦ ਨੇ ਜਿੱਤੀ।
17/09/2022

ਸੈਂਟਰ ਪੱਧਰੀ ਖੇਡਾਂ ਸਕੂਲ ਮੁਸ਼ਕਾਬਾਦ ਵਿਖੇ ਕਰਵਾਈਆਂ ਗਈਆਂ, ਜਿਸ ਵਿਚ ਆਲ ਓਵਰ ਟਰਾਫ਼ੀ ਸਰਕਾਰੀ ਪ੍ਰਾਇਮਰੀ ਸਕੂਲ ਮੁਸ਼ਕਾਬਾਦ ਨੇ ਜਿੱਤੀ।

17/09/2022
Independence day celebration in GPS mushkabad
15/08/2022

Independence day celebration in GPS mushkabad

ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮੁਸ਼ਕਾਬਾਦ ਵਿੱਚ ਬਹੁਤ ਹੀ ਸਤਿਕਾਰਯੋਗ   ਅਧਿਆਪਕ ਸ. ਹਰਮਨਦੀਪ ਸਿੰਘ ਜੀ ਵੱਲੋਂ ਕਾਲ਼ੇ ਖੇਤੀ ਕਾਨੂੰਨ ਰੱਦ ਹੋ ਜਾਣ...
01/12/2021

ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮੁਸ਼ਕਾਬਾਦ ਵਿੱਚ ਬਹੁਤ ਹੀ ਸਤਿਕਾਰਯੋਗ ਅਧਿਆਪਕ ਸ. ਹਰਮਨਦੀਪ ਸਿੰਘ ਜੀ ਵੱਲੋਂ ਕਾਲ਼ੇ ਖੇਤੀ ਕਾਨੂੰਨ ਰੱਦ ਹੋ ਜਾਣ ਤੇ ਸਾਰੇ ਕਿਸਾਨਾਂ ਦੀ ਜਿੱਤ ਦੀ ਖੁਸ਼ੀ ਵਿੱਚ ਸਾਰੇ ਵਿਦਿਆਰਥੀਆਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ ਤੇ ਨਾਲ ਹੀ ਬੱਚਿਆਂ ਹੱਥੋਂ ਕੇਕ ਵੀ ਕੱਟਿਆ ਗਿਆ।🙏🙏🙏🙏🙏

Address

Samrala
141114

Telephone

+916280870567

Website

Alerts

Be the first to know and let us send you an email when GPS Mushkabad posts news and promotions. Your email address will not be used for any other purpose, and you can unsubscribe at any time.

Contact The School

Send a message to GPS Mushkabad:

Shortcuts

Share