31/07/2024
ਪੰਜਾਬ ਦੇ ਬੇਕਸੂਰ ਲੋਕਾਂ ‘ਤੇ ਹੋਏ ਅੰਨ੍ਹੇ ਜ਼ੁਲਮ ਨੂੰ ਨਾ ਸਹਿਣ ਕਰਦੇ ਹੋਏ,ਅਣਖ ਤੇ ਇਨਸਾਫ਼ ਲਈ ਚਿਣਗ ਸ਼ਹੀਦ ਊਧਮ ਸਿੰਘ ਜੀ ਨੂੰ ਵਿਦੇਸ਼ਾਂ ਤੱਕ ਲੈ ਗਈ।ਜਿੱਥੇ ਉਹਨਾਂ ਖ਼ੂਨੀ ਸਾਕੇ ਦਾ ਬਦਲਾ ਲਿਆ। ਮਹਾਨ ਸੂਰਬੀਰ,ਕ੍ਰਾਂਤੀਕਾਰੀ ਯੋਧੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਨਿੱਘੀ ਸ਼ਰਧਾਂਜਲੀ ਭੇਟ ਕਰਦਾ ਹਾਂ।