Department of School Education, Shri Fatehgarh Sahib.

Department of School Education, Shri Fatehgarh Sahib. OFFICE, DEO (SE/EE) FATEHGARH SAHIB

ਸਕੂਲ ਸਫਾਈ ਮੁਹਿੰਮ 2026
21/08/2026

ਸਕੂਲ ਸਫਾਈ ਮੁਹਿੰਮ 2026

21/08/2026
20/08/2026



20/08/2026
19/08/2026
18/08/2026
15/08/2026

80ਵੇਂ ਆਜ਼ਾਦੀ ਦਿਵਸ ਦੀ ਸਮੂਹ ਦੇਸ਼ ਵਾਸੀਆਂ ਨੂੰ ਬਹੁਤ ਬਹੁਤ ਮੁਬਾਰਕਬਾਦ।

15 ਅਗਸਤ 1947 ਨੂੰ ਸਾਡਾ ਦੇਸ਼ ਲੰਬੇ ਸੰਘਰਸ਼ ਅਤੇ ਅਣਗਿਣਤ ਕੁਰਬਾਨੀਆਂ ਤੋਂ ਬਾਅਦ ਗੁਲਾਮੀ ਦੀਆਂ ਜ਼ੰਜੀਰਾਂ ਤੋਂ ਆਜ਼ਾਦ ਹੋਇਆ। ਅੱਜ ਅਸੀਂ 80ਵਾਂ ਆਜ਼ਾਦੀ ਦਿਵਸ ਮਨਾ ਰਹੇ ਹਾਂ ਅਤੇ ਆਜ਼ਾਦ ਭਾਰਤ ਦੀ 79 ਸਾਲਾਂ ਦੀ ਯਾਤਰਾ ਨੂੰ ਯਾਦ ਕਰ ਰਹੇ ਹਾਂ।

ਇਸ ਮਹਾਨ ਵਿਰਾਸਤ ਨੂੰ ਅੱਗੇ ਵਧਾਉਣ ਲਈ ਸਿੱਖਿਆ ਸਾਡੀ ਸਭ ਤੋਂ ਵੱਡੀ ਤਾਕਤ ਹੈ। ਪੰਜਾਬ ਵਿੱਚ ਪਹਿਲੀ ਕਲਾਸ ਤੋਂ 12 ਵੀ ਤੱਕ AI ਸਿੱਖਿਆ ਨੂੰ ਅੱਗੇ ਵਧਾ ਕੇ ਸਾਡੇ ਵਿਦਿਆਰਥੀਆਂ ਨੂੰ ਆਧੁਨਿਕ ਗਿਆਨ, ਤਕਨਾਲੋਜੀ ਅਤੇ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕੀਤਾ ਜਾ ਰਿਹਾ ਹੈ।

ਸ਼ਹੀਦਾਂ ਦੀ ਕੁਰਬਾਨੀ ਨੂੰ ਸੱਚੀ ਸ਼ਰਧਾਂਜਲੀ ਇਹੀ ਹੈ ਕਿ ਹਰ ਬੱਚੇ ਨੂੰ ਗੁਣਵੱਤਾਪੂਰਨ ਸਿੱਖਿਆ, ਹੁਨਰ ਅਤੇ ਅੱਗੇ ਵਧਣ ਦੇ ਬਰਾਬਰ ਮੌਕੇ ਮਿਲਣ।

15/08/2026

ਸ਼੍ਰੀਮਤੀ ਕੁਲਵਿੰਦਰ ਕੌਰ ਸਾਇੰਸ ਮਿਸਟ੍ਰੈਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੇਪੁਰ ਵੱਲੋਂ ਸਿੱਖਿਆ ਵਿਭਾਗ ਦੇ ਸਟੇਟ ਪੱਧਰ ਤੇ ਹੋਏ ਮੁਕਾਬਲੇ ਵਿੱਚ ਬਤੌਰ ਗਾਇਡ ਅਧਿਆਪਕ ਟ੍ਰਾਂਸਪੋਰਟੇਸ਼ਨ ਮਾਡਲ ਸਕੂਲ ਦੇ ਵਿਦਿਆਰਥੀ ਦਿਲਖੁਸ਼ ਨੇ ਸਟੇਟ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਸੀ ਸੋ ਅੱਜ 80ਵੇਂ ਸੁਤੰਤਰਤਾ ਦਿਵਸ ਮੌਕੇ ਉਨ੍ਹਾਂ ਨੂੰ ਜਿਲ੍ਹਾ ਪੱਧਰ ਤੇ ਸਨਮਾਨਿਤ ਕੀਤਾ ਗਿਆ ਜੋ ਕਿ ਸ ਸ ਸ ਸ ਮੂਲੇਪੁਰ ਲਈ ਮਾਨਮੱਤੀ ਪ੍ਰਾਪਤੀ ਹੈ।ਸ਼੍ਰੀਮਤੀ ਕੁਲਵਿੰਦਰ ਕੌਰ ਨੂੰ ਬਹੁਤ ਬਹੁਤ ਮੁਬਾਰਕਬਾਦ।

Address

Mini Secretariat
Sirhind
140407

Telephone

+919780868124

Website

Alerts

Be the first to know and let us send you an email when Department of School Education, Shri Fatehgarh Sahib. posts news and promotions. Your email address will not be used for any other purpose, and you can unsubscribe at any time.

Shortcuts

Share

Category