28/10/2022
ਪਿਛਲੇ ਦਿਨੀਂ ਬਲਾਕ ਪੱਧਰੀ ਖੇਡਾਂ ਵਿਚ ਵਰੁਣ ਸਹੋਤਾ ਨੇ 400 ਮੀ. ਦੋੜ ਅਤੇ ਲੰਬੀ ਛਾਲ ਵਿੱਚ ਪਹਿਲਾ ਅਤੇ ਹਾਰੂਨ ਸੱਭਰਵਾਲ ਨੇ 100 ਮੀ. ਦੋੜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਖੁਸ਼ਬੂ ਨੇ 400 ਮੀ.ਦੋੜ ਵਿੱਚ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਪਿੰਡ ਦਾ ਮਾਣ ਵਧਾਇਆ ਹੈ।ਇਨ੍ਹਾਂ ਬੱਚਿਆਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਬਹੁਤ ਬਹੁਤ ਮੁਬਾਰਕਾਂ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਲਈ ਸ਼ੁਭਕਾਮਨਾਵਾਂ।