Government elementary school Chutala Tarn Taran

Government elementary school Chutala Tarn Taran Contact information, map and directions, contact form, opening hours, services, ratings, photos, videos and announcements from Government elementary school Chutala Tarn Taran, Elementary School, Tarn Taran.

ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ ਵਿਖੇ Mega PTM ਆਯੋਜਨ ਕੀਤਾ ਗਿਆ।ਜਿਸ ਵਿੱਚ ਮਾਪਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਮਾਪਿਆਂ ਨਾਲ ਬੱਚਿਆਂ ਦੇ...
20/12/2025

ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ ਵਿਖੇ Mega PTM ਆਯੋਜਨ ਕੀਤਾ ਗਿਆ।ਜਿਸ ਵਿੱਚ ਮਾਪਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਮਾਪਿਆਂ ਨਾਲ ਬੱਚਿਆਂ ਦੇ ਸਰਵਪੱਖੀ ਵਿਕਾਸ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਬੱਚਿਆਂ ਦੀ ਪੜ੍ਹਾਈ ਸਬੰਧੀ ਮਾਪਿਆਂ ਨਾਲ ਪ੍ਰਗਤੀ ਰਿਪੋਰਟ ਸਾਂਝੀ ਕੀਤੀ।

📚💥💥💥Mega PTM💥💥💥📚ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ ਵਿਖੇ 20 ਦਸੰਬਰ 2025 ਮਾਪੇ ਅਧਿਆਪਕ ਮਿਲਣੀ ਹੋਣ ਜਾ ਰਹੀ ਹੈ। ਜਿਸ ਵਿੱਚ ਪ੍ਰੀ ਪ੍ਰਾਇਮਰੀ ...
18/12/2025

📚💥💥💥Mega PTM💥💥💥📚

ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ ਵਿਖੇ 20 ਦਸੰਬਰ 2025 ਮਾਪੇ ਅਧਿਆਪਕ ਮਿਲਣੀ ਹੋਣ ਜਾ ਰਹੀ ਹੈ। ਜਿਸ ਵਿੱਚ ਪ੍ਰੀ ਪ੍ਰਾਇਮਰੀ ਤੋਂ ਪੰਜਵੀਂ ਜਮਾਤ ਦੇ ਬੱਚਿਆਂ ਦੇ ਮਾਪੇ 100% ਸ਼ਾਮੂਲੀਅਤ ਕਰਨਗੇ।ਇਸ ਮੌਕੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਸਬੰਧੀ ਪ੍ਰਗਤੀ ਰਿਪੋਰਟ ਦਿੱਤੀ ਜਾਵੇਗੀ। ਇਸ ਮੌਕੇ ਮਾਪੇ ਅਤੇ ਅਧਿਆਪਕਾਂ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ,ਕਲਾਸਵਰਕ,ਹੋਮਵਰਕ,ਸੁਭਾਅ,ਵਿਵਹਾਰ, ਵਰਤਾਉ,ਘਰ ਵਿੱਚ ਪੜ੍ਹਾਈ ਦੇ ਸੰਬੰਧੀ ਵਾਤਾਵਰਣ ਸਿਰਜਣ ਲਈ ਵਿਸ਼ਥਾਰ ਪੂਰਵਕ ਦੁਵੱਲੀ ਗੱਲਬਾਤ ਕੀਤੀ ਜਾਵੇਗੀ।ਇਸ ਮੀਟਿੰਗ ਬੱਚਿਆਂ ਦੇ ਮਾਪੇ, ਸਕੂਲ ਪ੍ਰਬੰਧਕ ਕਮੇਟੀ ਮੈਂਬਰ ਤੇ ਪਿੰਡ ਦੇ ਪੰਤਵੰਤੇ ਸੱਜਣ ਵਿਸ਼ੇਸ਼ ਤੌਰ ਹਾਜ਼ਰ ਹੋਣਗੇ।ਆਪ ਜੀ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ ਜੀ।

ਸ੍ਰੀ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਤ ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ ਵਿਖੇ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਅਤ...
25/11/2025

ਸ੍ਰੀ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਤ ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ ਵਿਖੇ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸ਼ਹਾਦਤ ਨਾਲ ਸਬੰਧਿਤ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ।

ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ ਵਿਖੇ ਬਾਲ ਦਿਵਸ ਮਨਾਇਆ ਗਿਆ।
14/11/2025

ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ ਵਿਖੇ ਬਾਲ ਦਿਵਸ ਮਨਾਇਆ ਗਿਆ।

ਸਰਕਾਰੀ ਐਲੀਮੈਟਰੀ ਸਕੂਲ ਚੁਤਾਲਾ ਅਜ਼ਾਦੀ ਦਿਵਸ ਮਨਾਇਆ ਗਿਆ ।
15/08/2025

ਸਰਕਾਰੀ ਐਲੀਮੈਟਰੀ ਸਕੂਲ ਚੁਤਾਲਾ ਅਜ਼ਾਦੀ ਦਿਵਸ ਮਨਾਇਆ ਗਿਆ ।

ਸਰਕਾਰੀ ਐਲੀਮੈਟਰੀ ਸਕੂਲ ਚੁਤਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਬੱਚਿਆਂ ਨੇ ਗਿੱਧਾ ਤੇ ਭੰਗੜਾ ਪਾਇਆ ਅਤੇ ਪੀਂਘਾਂ ਝੂਟਣ ਦਾ ਖੂਬ ਮਜ਼ਾ ਲਿਆ...
12/08/2025

ਸਰਕਾਰੀ ਐਲੀਮੈਟਰੀ ਸਕੂਲ ਚੁਤਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਬੱਚਿਆਂ ਨੇ ਗਿੱਧਾ ਤੇ ਭੰਗੜਾ ਪਾਇਆ ਅਤੇ ਪੀਂਘਾਂ ਝੂਟਣ ਦਾ ਖੂਬ ਮਜ਼ਾ ਲਿਆ। ਬੱਚਿਆਂ ਨੇ ਖੀਰ ਪੂੜਿਆਂ ਦਾ ਖੂਬ ਅਨੰਦ ਲਿਆ ।

02/07/2025
ਗਰਮੀਆਂ ਛੁੱਟੀਆਂ ਖਤਮ ਹੋਣ ਤੋਂ ਬਾਅਦ ਸਕੂਲ ਖੁੱਲ੍ਹਣ ਮੌਕੇ ਪਹਿਲੇ ਦਿਨ ਵਿਦਿਆਰਥੀਆਂ ਦਾ ਨਿੱਘਾ ਸੁਆਗਤ ਕੀਤਾ ਗਿਆ।ਬੱਚਿਆਂ ਨੇ ਖੁਸ਼ੀ ਖੁਸ਼ੀ ਸਕੂ...
01/07/2025

ਗਰਮੀਆਂ ਛੁੱਟੀਆਂ ਖਤਮ ਹੋਣ ਤੋਂ ਬਾਅਦ ਸਕੂਲ ਖੁੱਲ੍ਹਣ ਮੌਕੇ ਪਹਿਲੇ ਦਿਨ ਵਿਦਿਆਰਥੀਆਂ ਦਾ ਨਿੱਘਾ ਸੁਆਗਤ ਕੀਤਾ ਗਿਆ।ਬੱਚਿਆਂ ਨੇ ਖੁਸ਼ੀ ਖੁਸ਼ੀ ਸਕੂਲ ਵਾਪਸੀ ਕੀਤੀ । ਬੱਚਿਆਂ ਨੇ ਹੁਣ ਅੱਗੇ ਖੂਬ ਮਨ ਲਗਾ ਕੇ ਪੜ੍ਹਾਈ ਕਰਨ ਦੀ ਵਚਨਬੱਧਤਾ ਦੁਹਰਾਈ ।

ਮਾਪੇ ਅਧਿਆਪਕ ਮਿਲਣੀ
01/06/2025

ਮਾਪੇ ਅਧਿਆਪਕ ਮਿਲਣੀ

Mother workshop
27/04/2025

Mother workshop

ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ ਵਿਖੇ ਗ੍ਰਰੇਜੂਏਸ਼ਨ ਸੈਰਾਮਨੀ ਤੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ| ਇਸ ਮੌਕੇ ਸਲਾਨਾ ਪ੍ਰੀਖਿਆਵਾਂ ਵਿੱਚ ...
29/03/2025

ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ ਵਿਖੇ ਗ੍ਰਰੇਜੂਏਸ਼ਨ ਸੈਰਾਮਨੀ ਤੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ| ਇਸ ਮੌਕੇ ਸਲਾਨਾ ਪ੍ਰੀਖਿਆਵਾਂ ਵਿੱਚ ਵਧੀਆ ਅੰਕ ਪ੍ਰਾਪਤ ਕਰਨ ਵਾਲੇ , ਵੱਖ-ਵੱਖ ਗਤੀਵਿਧੀਆਂ ਤੇ ਖੇਡਾਂ ਵਿੱਚ ਭਾਗ ਅਤੇ ਵਧੀਆ ਕਾਰਗੁਜ਼ਾਰੀ ਵਾਲੇ ਉੱਤਮ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਕੈਂਡਰੀ ਪਰਮਜੀਤ ਸਿੰਘ ਉਚੇਚੇ ਤੌਰ ਪਹੁੰਚੇ ਤੇ ਬੱਚਿਆਂ ਨੂੰ ਅਸ਼ੀਰਵਾਦ ਦਿੰਦਿਆਂ ਵਧਾਈ ਦਿੱਤੀ।ਇਸ ਮੌਕੇ ਪਿੰਡ ਚੁਤਾਲਾ ਦੇ ਸਰਪੰਚ,ਪੰਚਾਇਤ,ਸਕੂਲ ਪ੍ਰਬੰਧਕ ਕਮੇਟੀ ਸਮੂਹ ਮੈਂਬਰ ਅਤੇ ਮਾਪੇ ਹਾਜ਼ਰ ਸਨ।

Address

Tarn Taran

Telephone

+919914210780

Website

Alerts

Be the first to know and let us send you an email when Government elementary school Chutala Tarn Taran posts news and promotions. Your email address will not be used for any other purpose, and you can unsubscribe at any time.

Contact The School

Send a message to Government elementary school Chutala Tarn Taran:

Shortcuts

Share