Sri Guru Angad Dev Gurmat Sangeet Academy - Khadoor Sahib

Sri Guru Angad Dev Gurmat Sangeet Academy - Khadoor Sahib ਇੱਥੇ ਨਿਸ਼ਕਾਮ ਗੁਰਬਾਣੀ ਸੰਥਿਆ, ਕੀਰਤਨ, ਤਬਲਾ, ਦੁਮਾਲੇ, ਦਸਤਾਰਾਂ ਅਤੇ ਗੱਤਕਾ ਸਿਖਾਇਆਂ ਜਾਂਦਾ ਹੈ
ਸੰਪਰਕ- 97793-43992, 9876235244

15/09/2022
*ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ* !! *ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ* !! 👏💐*ਅੱਜ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜ...
16/07/2020

*ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ*
!! *ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ* !! 👏💐

*ਅੱਜ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਹੈ ਗੁਰੂ ਸਾਹਿਬ ਕਿਰਪਾ ਕਰਨ ਸਾਡੀ ਸਿੱਖੀ ਕੇਸਾਂ ਸਵਾਸਾ ਨਾਲ ਨਿਭ ਜਾਵੇ, ਸ਼ਹੀਦ ਸਿੰਘਾਂ ਦੇ ਪਾਏ ਪੂਰਨਿਆਂ ਤੇ ਚੱਲਣ ਦਾ ਗੁਰੂ ਸਾਹਿਬ ਆਪ ਬਲ ਉੱਦਮ ਬਖਸ਼ਣ ਜੀ*

🌹🌹🚩🌹🌹
🙏!! *ਵਾਹਿਗੁਰੂ ਜੀ ਕਾ ਖ਼ਾਲਸਾ* !!🙏
🙏!! *ਵਾਹਿਗੁਰੂ ਜੀ ਕੀ ਫਤਿਹ* !! 🙏

ਸ੍ਰੀ ਹਰਿ ਕ੍ਰਿਸ਼ਨ ਧਿਅਾੲੀਅੈ ਜਿਸ ਡਿਠੇ ਸਭਿ ਦੁਖਿ ਜਾੲਿ ||ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਅਾਂ ਅਾਪ ਜ...
14/07/2020

ਸ੍ਰੀ ਹਰਿ ਕ੍ਰਿਸ਼ਨ ਧਿਅਾੲੀਅੈ ਜਿਸ ਡਿਠੇ ਸਭਿ ਦੁਖਿ ਜਾੲਿ ||

ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਅਾਂ ਅਾਪ ਜੀ ਅਤੇ ਅਾਪ ਜੀ ਦੇ ਪਰਿਵਾਰ ਨੂੰ ਲੱਖ-ਲੱਖ ਵਧਾਈਆਂ ਜੀ🙏🏻🙏🏻

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ
15/05/2020

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ
14/04/2020

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

13/04/2020

ਸ੍ਰੀ ਗੁਰੂ ਅੰਗਦ ਦੇਵ ਗੁਰਮਤਿ ਸੰਗੀਤ ਅਕੈਡਮੀ ਖਡੂਰ ਸਾਹਿਬ ਵਲੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀਆਂ ਲੱਖ ਲੱਖ ਵਧਾਈਆਂ ਜੀ

ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਜੀ
12/04/2020

ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਜੀ
ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਜੀ

Address

Tarn Taran
143117

Telephone

9876235244

Website

Alerts

Be the first to know and let us send you an email when Sri Guru Angad Dev Gurmat Sangeet Academy - Khadoor Sahib posts news and promotions. Your email address will not be used for any other purpose, and you can unsubscribe at any time.

Shortcuts

Share

Category