IGNOU approved centre in Zira

IGNOU approved centre in Zira IGNOU LSC ZIRA 22100

03/12/2025
ਸੰਤ ਕਬੀਰ ਕਾਲਜ ਜ਼ੀਰਾ ਵਿੱਚ ਅਧਿਆਪਕ ਦਿਵਸ  ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਲਈ ਭਾਸ਼ਣ, ਕਵਿਤਾ ਪਾਠ ਅਤੇ ਸੱਭਿਆਚਾਰਕ ਪ੍ਰ...
07/09/2025

ਸੰਤ ਕਬੀਰ ਕਾਲਜ ਜ਼ੀਰਾ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਲਈ ਭਾਸ਼ਣ, ਕਵਿਤਾ ਪਾਠ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ।

ਪ੍ਰਿੰਸੀਪਲ ਡਾ ਵੀਰਪਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਭਵਿੱਖ ਦੇ ਨਿਰਮਾਤਾ ਹੁੰਦੇ ਹਨ ਅਤੇ ਉਹਨਾਂ ਦੀ ਭੂਮਿਕਾ ਹਮੇਸ਼ਾ ਯਾਦਗਾਰ ਰਹਿੰਦੀ ਹੈ। ਚੇਅਰਮੈਨ ਸ. ਗੁਰਚਰਨ ਸਿੰਘ ਅਤੇ ਐੱਮਡੀ ਡਾ ਸੁਖਦੇਵ ਸਿੰਘ ਨੇ ਵੀ ਸਟਾਫ ਨੂੰ ਮੁਬਾਰਕਬਾਦ ਦਿੱਤੀ ਤੇ ਅਧਿਆਪਕਾਂ ਦੀ ਮਹੱਤਤਾ ਉਤੇ ਰੋਸ਼ਨੀ ਪਾਈ। ਸਮਾਗਮ ਦੇ ਅੰਤ ਵਿੱਚ ਵਿਦਿਆਰਥੀਆਂ ਨੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਅਤੇ ਉਹਨਾਂ ਨਾਲ ਖ਼ਾਸ ਪਲ ਸਾਂਝੇ ਕੀਤੇ।

13/08/2025

Address

Jhatra Road Zira
Zira
142047

Alerts

Be the first to know and let us send you an email when IGNOU approved centre in Zira posts news and promotions. Your email address will not be used for any other purpose, and you can unsubscribe at any time.

Contact The School

Send a message to IGNOU approved centre in Zira:

Shortcuts

Share

Category