Sarbh dharm darbar

Sarbh dharm darbar

Share

Contact information, map and directions, contact form, opening hours, services, ratings, photos, videos and announcements from Sarbh dharm darbar, Religious school, Imus.

08/09/2025

ਪਿੰਡ ਸੁਲਤਾਨਵਿੰਡ ਸਮੂਹ ਸੰਗਤ ਅਤੇ ਅਹੁਦੇਦਾਰਾਂ  ਵੱਲੋਂ ਰਮਦਾਸ ਤੇ ਅਜਨਾਲਾ ਦੇ ਹੜ੍ਹ ਪੀੜਤ ਪਿੰਡਾਂ ਦਾ ਦੌਰਾ।  
(ਰਿਪੋਰਟ ਅਮਿਤਾ ਜਾਫਰ ) #public #amritsar_sahib_gurunagri #Ajnala #ferozepur #viralreelschallenge2025viralreelschallengejaiviralreelschallengeviralreelschallenge #amritsar_sahib_gurunag #mallavala #mansundarserial #facebookreelsviral #viralreelsfacebook #budheshwar_baba_temple #amritsarAmritsar #amritsardiaries  #amritsarikulcha #Amritsar #AmritsarNews #AmritsarAirport 

ਪਿੰਡਾਂ ਵਿੱਚ ਅਜੇ ਵੀ ਪਾਣੀ ਤੇ ਬਿਜਲੀ ਦੀ ਕਮੀ, ਆਉਣ ਵਾਲੇ ਦਿਨਾਂ ਵਿੱਚ ਸੇਵਾ ਦਾ ਭਰੋਸਾ

ਅੰਮ੍ਰਿਤਸਰ ਪੰਜਾਬ ਦੇ ਕਈ ਹਿੱਸਿਆਂ ਵਿੱਚ ਆਏ ਹੜ੍ਹ ਕਾਰਨ ਲੋਕਾਂ ਨੂੰ ਅਨੇਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸ ਤੌਰ ‘ਤੇ ਰਮਦਾਸ ਅਤੇ ਅਜਨਾਲਾ ਹਲਕਿਆਂ ਦੇ ਕਈ ਪਿੰਡ ਅਜੇ ਵੀ ਹੜ੍ਹ ਦੀ ਮਾਰ ਹੇਠ ਹਨ। ਇਨ੍ਹਾਂ ਹਾਲਾਤਾਂ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਅਤੇ ਲੋਕਾਂ ਦੇ ਦੁੱਖ-ਦਰਦ ਸਾਂਝੇ ਕਰਨ ਲਈ ਪਿੰਡ ਸੁਲਤਾਨਵਿੰਡ ਸਮੂਹ ਸੰਗਤ ਅਤੇ ਅਹੁਦੇਦਾਰਾਂ ਵੱਲੋਂ  ਆਪਣੇ ਸਾਥੀਆਂ ਸਮੇਤ ਪਿੰਡਾਂ ਦਾ ਦੌਰਾ ਕਰਕੇ ਪੀੜਤ ਪਰਿਵਾਰਾਂ ਨਾਲ ਮਿਲੇ।ਦੌਰੇ ਦੌਰਾਨ ਜਥੇਦਾਰ ਦਿਲਬਾਗ਼ ਸਿੰਘ ਨੇ ਕਿਹਾ ਕਿ ਰਮਦਾਸ ਅਤੇ ਅਜਨਾਲਾ ਦੇ ਕਈ ਪਿੰਡ ਅਜੇ ਵੀ ਪਾਣੀ ਹੇਠ ਹਨ। ਕੁਝ ਪਿੰਡਾਂ ਵਿੱਚ ਦੋ ਤੋਂ ਤਿੰਨ ਫੁੱਟ ਤੱਕ ਪਾਣੀ ਖੜ੍ਹਾ ਹੋਇਆ ਹੈ, ਜਿਸ ਕਰਕੇ ਲੋਕਾਂ ਦੇ ਘਰਾਂ, ਖੇਤਾਂ ਅਤੇ ਰੋਜ਼ਮਰਹਾ ਦੀ ਜ਼ਿੰਦਗੀ ‘ਤੇ ਬਹੁਤ ਮਾੜਾ ਅਸਰ ਪਿਆ ਹੈ। ਬਹੁਤ ਸਾਰੇ ਪਿੰਡ ਅਜੇ ਵੀ ਬਿਜਲੀ ਸਹੂਲਤ ਤੋਂ ਵਾਂਝੇ ਹਨ, ਜਿਸ ਨਾਲ ਲੋਕਾਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ।ਜਥੇਦਾਰ ਦਿਲਬਾਗ਼ ਸਿੰਘ ਨੇ ਕਿਹਾ ਕਿ ਇਸ ਵੱਡੀ ਕੁਦਰਤੀ ਆਫ਼ਤ ਵਿੱਚ ਲੋਕਾਂ ਨੂੰ ਇਕੱਠੇ ਹੋ ਕੇ ਇਕ-ਦੂਜੇ ਦਾ ਸਾਥ ਦੇਣਾ ਬਹੁਤ ਜ਼ਰੂਰੀ ਹੈ। ਉਹਨਾਂ ਨੇ ਭਰੋਸਾ ਦਵਾਇਆ ਕਿ  ਆਉਣ ਵਾਲੇ ਦਿਨਾਂ ਵਿੱਚ ਪ੍ਰਭਾਵਿਤ ਪਿੰਡਾਂ ਵਿੱਚ ਸੇਵਾ ਦੇ ਰੂਪ ਵਿੱਚ ਰਾਹਤ ਸਮੱਗਰੀ ਵੰਡਣ, ਪਾਣੀ ਦੀ ਨਿਕਾਸੀ ਲਈ ਮਦਦ ਅਤੇ ਬਿਜਲੀ ਮੁੜ ਬਹਾਲੀ ਲਈ ਅਵਾਜ਼ ਬੁਲੰਦ ਕਰਨ ਜਿਹੇ ਯਤਨ ਕੀਤੇ ਜਾਣਗੇ।
ਦੌਰੇ ਦੌਰਾਨ ਉਹਨਾਂ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਬੈਠ ਕੇ ਉਨ੍ਹਾਂ ਦੇ ਦੁੱਖ-ਦਰਦ ਸੁਣੇ ਅਤੇ ਯਕੀਨ ਦਵਾਇਆ ਕਿ ਕਿਸੇ ਵੀ ਪੀੜਤ ਪਰਿਵਾਰ ਨੂੰ ਇਕੱਲਾ ਮਹਿਸੂਸ ਨਹੀਂ ਹੋਣ ਦਿੱਤਾ ਜਾਵੇਗਾ। ਜਥੇਦਾਰ ਨੇ ਕਿਹਾ ਕਿ ਸਿੱਖ ਪੰਥ ਹਮੇਸ਼ਾਂ ਸੇਵਾ ਦੀ ਰੂਹ ਨਾਲ ਅੱਗੇ ਆਇਆ ਹੈ ਅਤੇ ਇਸ ਵਾਰ ਵੀ ਪਿੰਡ ਸੁਲਤਾਨਵਿੰਡ ਦੀ ਸੰਗਤ ਵੱਲੋਂ  ਲੋਕਾਂ ਦੀ ਹਰ ਸੰਭਵ ਮਦਦ ਲਈ ਅੱਗੇ ਰਹਿਣਗੇ।
ਉਹਨਾਂ ਨੇ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਜਲਦੀ ਤੋਂ ਜਲਦੀ ਰਾਹਤ ਕਾਰਜ ਤੀਜ਼ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਰੋਜ਼ਾਨਾ ਜ਼ਿੰਦਗੀ ਲਈ ਲੋੜੀਂਦੀਆਂ ਸਹੂਲਤਾਂ ਮਿਲ ਸਕਣ। ਖ਼ਾਸ ਕਰਕੇ ਬਿਜਲੀ ਸਪਲਾਈ ਦੀ ਬਹਾਲੀ, ਸਾਫ਼ ਪਾਣੀ ਦੀ ਉਪਲਬਧਤਾ ਅਤੇ ਬਿਮਾਰੀਆਂ ਤੋਂ ਬਚਾਅ ਲਈ ਸਫ਼ਾਈ ਮੁਹਿੰਮ ਚਲਾਉਣ ਦੀ ਲੋੜ ਹੈ।
ਪਿੰਡਾਂ ਦੇ ਲੋਕਾਂ ਨੇ ਪਿੰਡ ਸੁਲਤਾਨਵਿੰਡ ਦੀ ਸਮੂਹ ਸੰਗਤ ਦੇ ਇਸ ਦੌਰੇ ਦਾ ਸਵਾਗਤ ਕੀਤਾ ਅਤੇ ਉਮੀਦ ਜਤਾਈ ਕਿ ਪਿੰਡ ਸੁਲਤਾਨਵਿੰਡ ਦੀ ਸਮੂਹ ਸੰਗਤ ਵੱਲੋਂ ਕੀਤੀ ਜਾਣ ਵਾਲੀ ਸੇਵਾ ਉਨ੍ਹਾਂ ਦੀਆਂ ਕਈ ਮੁਸ਼ਕਲਾਂ ਨੂੰ ਹੱਲ ਕਰਨ ਵਿੱਚ ਮਦਦਗਾਰ ਹੋਵੇਗੀ।
ਹੜ੍ਹ ਨਾਲ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ, ਪਰ ਸਾਥ ਨਾਲ ਖੜ੍ਹੇ ਹੋਈ ਸੰਗਤ ਅਤੇ ਸੇਵਾਦਾਰਾਂ ਦੀ ਮਦਦ ਲੋਕਾਂ ਵਿੱਚ ਨਵੀਂ ਉਮੀਦ ਜਗਾ ਰਹੀ ਹੈ। 02/09/2025

ਪਿੰਡ ਸੁਲਤਾਨਵਿੰਡ ਸਮੂਹ ਸੰਗਤ ਅਤੇ ਅਹੁਦੇਦਾਰਾਂ ਵੱਲੋਂ ਰਮਦਾਸ ਤੇ ਅਜਨਾਲਾ ਦੇ ਹੜ੍ਹ ਪੀੜਤ ਪਿੰਡਾਂ ਦਾ ਦੌਰਾ। (ਰਿਪੋਰਟ ਅਮਿਤਾ ਜਾਫਰ ) #public #amritsar_sahib_gurunagri #Ajnala #ferozepur #viralreelschallenge2025viralreelschallengejaiviralreelschallengeviralreelschallenge #amritsar_sahib_gurunag #mallavala #mansundarserial #facebookreelsviral #viralreelsfacebook #budheshwar_baba_temple #amritsarAmritsar #amritsardiaries #amritsarikulcha #Amritsar #AmritsarNews #AmritsarAirport ਪਿੰਡਾਂ ਵਿੱਚ ਅਜੇ ਵੀ ਪਾਣੀ ਤੇ ਬਿਜਲੀ ਦੀ ਕਮੀ, ਆਉਣ ਵਾਲੇ ਦਿਨਾਂ ਵਿੱਚ ਸੇਵਾ ਦਾ ਭਰੋਸਾ ਅੰਮ੍ਰਿਤਸਰ ਪੰਜਾਬ ਦੇ ਕਈ ਹਿੱਸਿਆਂ ਵਿੱਚ ਆਏ ਹੜ੍ਹ ਕਾਰਨ ਲੋਕਾਂ ਨੂੰ ਅਨੇਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸ ਤੌਰ ‘ਤੇ ਰਮਦਾਸ ਅਤੇ ਅਜਨਾਲਾ ਹਲਕਿਆਂ ਦੇ ਕਈ ਪਿੰਡ ਅਜੇ ਵੀ ਹੜ੍ਹ ਦੀ ਮਾਰ ਹੇਠ ਹਨ। ਇਨ੍ਹਾਂ ਹਾਲਾਤਾਂ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਅਤੇ ਲੋਕਾਂ ਦੇ ਦੁੱਖ-ਦਰਦ ਸਾਂਝੇ ਕਰਨ ਲਈ ਪਿੰਡ ਸੁਲਤਾਨਵਿੰਡ ਸਮੂਹ ਸੰਗਤ ਅਤੇ ਅਹੁਦੇਦਾਰਾਂ ਵੱਲੋਂ ਆਪਣੇ ਸਾਥੀਆਂ ਸਮੇਤ ਪਿੰਡਾਂ ਦਾ ਦੌਰਾ ਕਰਕੇ ਪੀੜਤ ਪਰਿਵਾਰਾਂ ਨਾਲ ਮਿਲੇ।ਦੌਰੇ ਦੌਰਾਨ ਜਥੇਦਾਰ ਦਿਲਬਾਗ਼ ਸਿੰਘ ਨੇ ਕਿਹਾ ਕਿ ਰਮਦਾਸ ਅਤੇ ਅਜਨਾਲਾ ਦੇ ਕਈ ਪਿੰਡ ਅਜੇ ਵੀ ਪਾਣੀ ਹੇਠ ਹਨ। ਕੁਝ ਪਿੰਡਾਂ ਵਿੱਚ ਦੋ ਤੋਂ ਤਿੰਨ ਫੁੱਟ ਤੱਕ ਪਾਣੀ ਖੜ੍ਹਾ ਹੋਇਆ ਹੈ, ਜਿਸ ਕਰਕੇ ਲੋਕਾਂ ਦੇ ਘਰਾਂ, ਖੇਤਾਂ ਅਤੇ ਰੋਜ਼ਮਰਹਾ ਦੀ ਜ਼ਿੰਦਗੀ ‘ਤੇ ਬਹੁਤ ਮਾੜਾ ਅਸਰ ਪਿਆ ਹੈ। ਬਹੁਤ ਸਾਰੇ ਪਿੰਡ ਅਜੇ ਵੀ ਬਿਜਲੀ ਸਹੂਲਤ ਤੋਂ ਵਾਂਝੇ ਹਨ, ਜਿਸ ਨਾਲ ਲੋਕਾਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ।ਜਥੇਦਾਰ ਦਿਲਬਾਗ਼ ਸਿੰਘ ਨੇ ਕਿਹਾ ਕਿ ਇਸ ਵੱਡੀ ਕੁਦਰਤੀ ਆਫ਼ਤ ਵਿੱਚ ਲੋਕਾਂ ਨੂੰ ਇਕੱਠੇ ਹੋ ਕੇ ਇਕ-ਦੂਜੇ ਦਾ ਸਾਥ ਦੇਣਾ ਬਹੁਤ ਜ਼ਰੂਰੀ ਹੈ। ਉਹਨਾਂ ਨੇ ਭਰੋਸਾ ਦਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਪ੍ਰਭਾਵਿਤ ਪਿੰਡਾਂ ਵਿੱਚ ਸੇਵਾ ਦੇ ਰੂਪ ਵਿੱਚ ਰਾਹਤ ਸਮੱਗਰੀ ਵੰਡਣ, ਪਾਣੀ ਦੀ ਨਿਕਾਸੀ ਲਈ ਮਦਦ ਅਤੇ ਬਿਜਲੀ ਮੁੜ ਬਹਾਲੀ ਲਈ ਅਵਾਜ਼ ਬੁਲੰਦ ਕਰਨ ਜਿਹੇ ਯਤਨ ਕੀਤੇ ਜਾਣਗੇ। ਦੌਰੇ ਦੌਰਾਨ ਉਹਨਾਂ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਬੈਠ ਕੇ ਉਨ੍ਹਾਂ ਦੇ ਦੁੱਖ-ਦਰਦ ਸੁਣੇ ਅਤੇ ਯਕੀਨ ਦਵਾਇਆ ਕਿ ਕਿਸੇ ਵੀ ਪੀੜਤ ਪਰਿਵਾਰ ਨੂੰ ਇਕੱਲਾ ਮਹਿਸੂਸ ਨਹੀਂ ਹੋਣ ਦਿੱਤਾ ਜਾਵੇਗਾ। ਜਥੇਦਾਰ ਨੇ ਕਿਹਾ ਕਿ ਸਿੱਖ ਪੰਥ ਹਮੇਸ਼ਾਂ ਸੇਵਾ ਦੀ ਰੂਹ ਨਾਲ ਅੱਗੇ ਆਇਆ ਹੈ ਅਤੇ ਇਸ ਵਾਰ ਵੀ ਪਿੰਡ ਸੁਲਤਾਨਵਿੰਡ ਦੀ ਸੰਗਤ ਵੱਲੋਂ ਲੋਕਾਂ ਦੀ ਹਰ ਸੰਭਵ ਮਦਦ ਲਈ ਅੱਗੇ ਰਹਿਣਗੇ। ਉਹਨਾਂ ਨੇ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਜਲਦੀ ਤੋਂ ਜਲਦੀ ਰਾਹਤ ਕਾਰਜ ਤੀਜ਼ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਰੋਜ਼ਾਨਾ ਜ਼ਿੰਦਗੀ ਲਈ ਲੋੜੀਂਦੀਆਂ ਸਹੂਲਤਾਂ ਮਿਲ ਸਕਣ। ਖ਼ਾਸ ਕਰਕੇ ਬਿਜਲੀ ਸਪਲਾਈ ਦੀ ਬਹਾਲੀ, ਸਾਫ਼ ਪਾਣੀ ਦੀ ਉਪਲਬਧਤਾ ਅਤੇ ਬਿਮਾਰੀਆਂ ਤੋਂ ਬਚਾਅ ਲਈ ਸਫ਼ਾਈ ਮੁਹਿੰਮ ਚਲਾਉਣ ਦੀ ਲੋੜ ਹੈ। ਪਿੰਡਾਂ ਦੇ ਲੋਕਾਂ ਨੇ ਪਿੰਡ ਸੁਲਤਾਨਵਿੰਡ ਦੀ ਸਮੂਹ ਸੰਗਤ ਦੇ ਇਸ ਦੌਰੇ ਦਾ ਸਵਾਗਤ ਕੀਤਾ ਅਤੇ ਉਮੀਦ ਜਤਾਈ ਕਿ ਪਿੰਡ ਸੁਲਤਾਨਵਿੰਡ ਦੀ ਸਮੂਹ ਸੰਗਤ ਵੱਲੋਂ ਕੀਤੀ ਜਾਣ ਵਾਲੀ ਸੇਵਾ ਉਨ੍ਹਾਂ ਦੀਆਂ ਕਈ ਮੁਸ਼ਕਲਾਂ ਨੂੰ ਹੱਲ ਕਰਨ ਵਿੱਚ ਮਦਦਗਾਰ ਹੋਵੇਗੀ। ਹੜ੍ਹ ਨਾਲ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ, ਪਰ ਸਾਥ ਨਾਲ ਖੜ੍ਹੇ ਹੋਈ ਸੰਗਤ ਅਤੇ ਸੇਵਾਦਾਰਾਂ ਦੀ ਮਦਦ ਲੋਕਾਂ ਵਿੱਚ ਨਵੀਂ ਉਮੀਦ ਜਗਾ ਰਹੀ ਹੈ।

Want your school to be the top-listed School/college in Imus?

Click here to claim your Sponsored Listing.

Location

Category

Telephone

Website

Address


Imus
6201